View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਅੱਜ ਹਲਕੀ ਬਾਰਸ਼ ਹੋਣ ਦੀ ਸੰਭਵਾਨਾ ਹੈ। ਮੌਸਮ ਵਿਭਾਗ ਨੇ  ਸੂਬੇ ‘ਚ ਮੀਂਹ ਨੂੰ ਲੈ ਕੇ ਯੈੱਲੋ ਅਲਰਟ ਜਾਰੀ ਕੀਤਾ ਹੈ। ਪਿਛਲੇ ਕਈ ਦਿਨਾਂ ਤੋਂ ਹੋਈ ਬਾਰਸ਼ ਕਾਰਨ ਜ਼ਿਲ੍ਹਿਆ ਦਾ ਤਾਪਮਾਨ 40 ਡਿਗਰੀ ਤੋਂ ਘੱਟ ਹੀ ਦਰਜ ਕੀਤਾ ਗਿਆ ਹੈ। ਕੱਲ੍ਹ ਤੋਂ ਮੌਸਮ ‘ਚ ਫਿਰ ਬਦਲਾਅ ਹੋ ਸਕਦਾ ਹੈ। 1 ਜੁਲਾਈ ਤੋਂ ਰਾਜ ‘ਚ ਮਾਨਸੂਨ ਅਤੇ ਪ੍ਰੀ-ਮਾਨਸੂਨ ਦੀ ਗਤੀਵਿਧੀਆਂ ਦੇਖੀਆਂ ਗਈਆਂ ਸਨ। 

ਬੀਤੇ ਦਿਨ ਕੁਝ ਹੀ ਜ਼ਿਲ੍ਹਿਆ ‘ਚ ਮੀਂਹ ਪਿਆ ਹੈ। ਦੱਸ ਦੇਈਏ ਕਿ ਆਉਣ ਵਾਲੇ ਦਿਨਾਂ ‘ਚ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।ਅਗਲੇ 48 ਘੰਟਿਆਂ ‘ਚ ਜਿਆਦਾਤਰ ਜ਼ਿਲ੍ਹਿਆਂ ‘ਚ ਬਾਰਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਪਠਾਨਕੋਟ , ਅੰਮ੍ਰਿਤਸਰ, ਗੁਰਦਾਸਪੁਰ , ਹੁਸ਼ਿਆਰਪੁਰ, ਰੂਪਨਗਰ, ਮੋਹਾਲੀ ‘ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। 

ਜੂਨ ਮਹੀਨੇ ‘ਚ ਵੀ ਮਾਨਸੂਨ ਦਾ ਅਸਰ ਦੇਖਣ ਨੂੰ ਮਿਲਿਆ। 1 ਜੁਲਾਈ ਤੋਂ 4 ਜੁਲਾਈ ਤਕ ਸੂਬੇ ‘ਚ 84.6 ਮਿਮੀ ਬਾਰਸ਼ ਦਰਜ ਕੀਤੀ ਗਈ ਹੈ। ਜੋ ਕਿ ਆਮ ਨਾਲੋਂ 20 ਫੀਸਦੀ ਵੱਧ ਹੈ। ਅੱਜ ਸੂਬੇ ਦੇ ਕਈ ਇਲਾਕਿਆਂ ‘ਚ ਬੱਦਲ ਛਾਏ ਰਹਿਣਗੇ। ਹਾਲਾਂਕਿ ਤਾਪਮਾਨ ‘ਚ ਵਾਧਾ ਹੋ ਸਕਦਾ ਹੈ।   

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਸਲੋਕ ॥ਸੰਤ ਉਧਰਣ ਦਇਆਲੰ

|

|

|

ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਵਿਧੀਪੁਰ ਫਲਾਈਓਵਰ ਨੇੜੇ ਇੱਕ ਭਿਆਨਕ ਸੜਕ

|

|

|

ਅਮਰੀਕਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਦੇ

|

|

|

|

|

|

ਤਰਨਤਾਰਨ ਦੇ ਪਿੰਡ ਸੰਘਾ ਵਿੱਚ ਘਰੇਲੂ ਝਗੜੇ ਨੇ ਭਿਆਨਕ ਰੂਪ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ ਦੇ ਸਾਬਕਾ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮੇਨੇਈ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਦੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ