View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

 ਖਬਰਿਸਤਾਨ ਨੈੱਟਵਰਕ– ਆਸਟ੍ਰੇਲੀਆਈ ਸਰਕਾਰ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਯੂਟਿਊਬ ‘ਤੇ ਪਾਬੰਦੀ ਲਗਾ ਦਿੱਤੀ ਹੈ। ਪਹਿਲਾਂ ਆਸਟ੍ਰੇਲੀਆ ਵਿੱਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਫੇਸਬੁੱਕ, ਇੰਸਟਾਗ੍ਰਾਮ, ਟਿੱਕਟੌਕ, ਸਨੈਪਚੈਟ ਅਤੇ ਐਕਸ ਸੋਸ਼ਲ ਨੈੱਟਵਰਕਿੰਗ ਸਾਈਟਾਂ ‘ਤੇ ਪਾਬੰਦੀ ਲਗਾਈ ਗਈ ਸੀ ਪਰ ਹੁਣ ਯੂਟਿਊਬ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ।

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਪਾਬੰਦੀ ਲਗਾਈ ਗਈ

ਤੁਹਾਨੂੰ ਦੱਸ ਦੇਈਏ ਕਿ ਸਰਕਾਰ ਨੇ ਇਸ ਪਾਬੰਦੀ ਸੰਬੰਧੀ ਇੱਕ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤਾ ਹੈ, ਜਿਸ ਵਿੱਚ ਸਪੱਸ਼ਟ ਤੌਰ ‘ਤੇ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਯੂਟਿਊਬ ਅਕਾਊਂਟ ਪਾਇਆ ਜਾਂਦਾ ਹੈ ਜਾਂ ਬੱਚੇ ਕਿਸੇ ਵੀ ਸੋਸ਼ਲ ਮੀਡੀਆ ਅਕਾਊਂਟ ਦੀ ਸਬਸਕ੍ਰਿਪਸ਼ਨ ਲੈਂਦੇ ਹਨ, ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸੋਸ਼ਲ ਮੀਡੀਆ ਦੇ ਖਤਰਨਾਕ ਪ੍ਰਭਾਵਾਂ ਤੋਂ ਬਚਾਉਣ ਲਈ ਫੈਸਲਾ ਲਿਆ ਗਿਆ

ਆਸਟ੍ਰੇਲੀਆ ਦੀ ਸੰਚਾਰ ਮੰਤਰੀ ਅਨਿਕਾ ਵੇਲਜ਼ ਨੇ ਕਿਹਾ ਕਿ ਯੂਟਿਊਬ ‘ਤੇ ਪਾਬੰਦੀ ਦੇ ਹੁਕਮ ਨੂੰ 10 ਦਸੰਬਰ, 2025 ਤੋਂ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਇਹ ਫੈਸਲਾ ਬੱਚਿਆਂ ਨੂੰ ਸੋਸ਼ਲ ਮੀਡੀਆ ਦੇ ਖਤਰਨਾਕ ਪ੍ਰਭਾਵਾਂ ਤੋਂ ਬਚਾਉਣ ਲਈ ਲਿਆ ਗਿਆ ਹੈ। ਇਸ ਦੇ ਨਾਲ, ਇਹ ਫੈਸਲਾ ਮਾਪਿਆਂ ਨੂੰ ਮਾਨਸਿਕ ਸ਼ਾਂਤੀ ਵੀ ਦੇਵੇਗਾ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ