View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਯੂਟੀਊਬ ਵੱਲੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਸਾਹਿਬ ਭਾਈ ਹਰਪਾਲ ਸਿੰਘ ਦਾ ਯੂਟੀਊਬ ਚੈਨਲ ਵੀ ਬੰਦ ਕਰ ਦਿੱਤਾ ਗਿਆ ਹੈ। ਯੂਟੀਊਬ ਵੱਲੋਂ ਚੈਨਲ ‘ਤੇ ਪਾਏ ਜਾ ਰਹੇ ਕੰਨਟੇਂਟ ‘ਤੇ ਇਤਰਾਜ਼ ਜਤਾਇਆ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯੂਟੀਊਬ ਚੈਨਲ ਵੀ ਸਸਪੈਂਡ ਕੀਤਾ ਗਿਆ ਹੈ।

ਯੂਟਿਊਬ ਨੇ “Violent Criminal Organizations Policy” ਦਾ ਹਵਾਲਾ ਦਿੱਤਾ ਹੈ। ਇਸ ਸਬੰਧੀਕਿਹਾ ਕਿ ਕੋਈ ਵੀ ਕੰਟੈਂਟ ਜੋ ਹਿੰਸਕ ਅੱਤਵਾਦੀ ਜਾਂ ਅਪਰਾਧਿਕ ਸੰਸਥਾਵਾਂ ਦੀ ਤਾਰੀਫ ਪ੍ਰਚਾਰ ਜਾਂ ਮਦਦ ਕਰਨ ਦੇ ਇਰਾਦੇ ਨਾਲ ਬਣਾਇਆ ਗਿਆ ਹੋਵੇ ਯੂਟੀਊਬ ‘ਤੇ ਮਨਜ਼ੂਰ ਨਹੀਂ ਹੈ।

ਇੱਥੇ ਹੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਇਸ ਨੂੰ ਆਪਣੇ ਫੇਸਬੁਕ ਪੇਜ ਤੇ ਸਾਂਝਾ ਕਰਦਿਆਂ ਕਿਹਾ ਕਿ ਬਾਤਾਂ ਗੁਰੂ ਤੇਗ ਬਹਾਦਰ ਜੀ ਦੀਆਂ ਪਾਓ, ਸੱਚ ਦੀ ਆਵਾਜ਼ ਔਰਗਜੇਬ ਵਾਂਗ ਦਬਾਓ…..?

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) ਦੇ

|

|

|

ਖਬਰਿਸਤਾਨ ਨੈੱਟਵਰਕ– ਅੰਮ੍ਰਿਤਸਰ ਦੇ ਮਜੀਠਾ ਵਿੱਚ ਪੁਲਿਸ ਸਟੇਸ਼ਨ ਵਿਚ ਹੰਗਾਮੇ

|

|

|

ਸ਼ੁੱਕਰਵਾਰ, ੧੫ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਵਸਨੀਕਾਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ

|

|

|

ਬੁੱਧਵਾਰ, ੧੩ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ