View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਪੰਜਾਬ ’ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ। 14 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ। ਇਸ ਸਬੰਧੀ ਜਾਣਕਾਰੀ ਸੂਬੇ ਦੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਇਕ ਪ੍ਰੈਸ ਕਾਨਫਰੰਸ ਕਰ ਕੇ ਦਿੱਤੀ ਗਈ।

50 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ

ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ‌ਕਿ ਇਨ੍ਹਾਂ ਚੋਣਾਂ ਵਿਚ 50 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਰੱਖੀਆਂ ਜਾਣਗੀਆਂ। ਵੋਟਰ ਲਿਸਟਾਂ ਵੀ ਪੂਰੀ ਤਰ੍ਹਾਂ ਅਪਡੇਟ ਕੀਤੀਆਂ ਗਈਆਂ ਹਨ ਅਤੇ ਇਹ ਚੋਣਾਂ ਬੈਲਟ ਪੇਪਰ ਰਾਹੀਂ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਚੋਣ ਕਮਿਸ਼ਨ ਇੰਡੀਆ ਸਾਨੂੰ ਈ. ਵੀ. ਐਮ. ਮਸ਼ੀਨਾਂ ਨਹੀਂ ਦਿੰਦਾ।

ਉਨ੍ਹਾਂ ਦੱਸਿਆ ਕਿ 23 ਜ਼ਿਲ੍ਹਾ ਪ੍ਰੀਸ਼ਦਾਂ ਅਤੇ 154 ਪੰਚਾਇਤ ਸੰਮਤੀਆਂ ਲਈ ਚੋਣਾਂ ਹੋਣਗੀਆਂ ਅਤੇ ਇਨ੍ਹਾਂ ਚੋਣਾਂ ਲਈ ਸੂਬੇ ਭਰ ’ਚ 19 ਹਜ਼ਾਰ ਤੋਂ ਵੱਧ ਪੋਲਿੰਗ ਬੂਥ ਬਣਾਏ ਜਾਣਗੇ। ਇਸ ਦੌਰਾਨ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਜਾਣਗੇ।
ਚੋਣ ਕਮਿਸ਼ਨ ਨੇ ਦੱਸਿਆ ਕਿ ਅਕਸਰ ਕਿਹਾ ਜਾਂਦਾ ਹੈ ਕਿ ਚੋਣਾਂ ਅਮੀਰ ਵਿਅਕਤੀਆਂ ਵੱਲੋਂ ਹੀ ਲੜੀਆਂ ਜਾਂਦੀਆਂ ਹਨ। ਜਿਸ ਦੇ ਚਲਦਿਆਂ ਅਸੀਂ ਇਨ੍ਹਾਂ ਚੋਣਾਂ ਲਈ ਵੀ ਖਰਚੇ ਨਿਰਧਾਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲਈ ਉਮੀਦਵਾਰ 2 ਲੱਖ ਰੁਪਏ ਖਰਚ ਸਕਦਾ ਹੈ ਜਦਿਕ ਪੰਚਾਇਤ ਸੰਮਤੀ ਚੋਣਾਂ ਲਈ ਉਮੀਦਵਾਰ 1 ਲੱਖ 10 ਹਜ਼ਾਰ ਖਰਚ ਸਕੇਗਾ।

ਇਸੇ ਤਰ੍ਹਾਂ ਪੰਚਾਇਤ ਸੰਮਤੀ ਚੋਣ ਲੜਨ ਲਈ ਨਾਮਜ਼ਦਗੀ ਫ਼ੀਸ 200 ਰੁਪਏ ਨਿਰਧਾਰਤ ਕੀਤੀ ਗਈ ਜਦਕਿ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜਨ ਲਈ ਨਾਮਜ਼ਦਗੀ ਫ਼ੀਸ 400 ਰੁਪਏ ਨਿਰਧਾਰਤ ਕੀਤੀ ਗਈ ਹੈ। ਇਨ੍ਹਾਂ ਚੋਣਾਂ ਲਈ 1 ਦਸੰਬਰ ਤੋਂ ਲੈ ਕੇ 4 ਦਸੰਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ ਜਦਿਕ 6 ਦਸੰਬਰ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਤਰੀਕ ਮਿੱਥੀ ਗਈ ਹੈ। ਚੋਣਾਂ ਦਾ ਐਲਾਨ ਹੁੰਦਿਆਂ ਹੀ ਸੂਬੇ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੮ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੪ ਘਰੁ

|

|

|

ਖਬਰਿਸਤਾਨ ਨੈੱਟਵਰਕ- ਜੰਮੂ ਦੇ ਊਧਮਪੁਰ ਵਿੱਚ ਹੋਏ ਬੱਸ ਹਾਦਸੇ ਵਿੱਚ

|

|

|

ਖਬਰਿਸਤਾਨ ਨੈੱਟਵਰਕ– ਮਸ਼ਹੂਰ ਸੂਫ਼ੀ ਗਾਇਕਾਵਾਂ, ਨੂਰਾਂ ਸਿਸਟਰਜ਼ ਦੇ ਪਿਤਾ, ਆਪਣੀ

|

|

|

ਖਬਰਿਸਤਾਨ ਨੈੱਟਵਰਕ- ਐਤਵਾਰ ਸਵੇਰੇ ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿੱਚ ਦਹਿਸ਼ਤ

|

|

|

ਖਬਰਿਸਤਾਨ ਨੈੱਟਵਰਕ- ਜੰਮੂ ਦੇ ਊਧਮਪੁਰ ਵਿੱਚ ਅੱਜ ਸਵੇਰੇ ਇੱਕ ਦਰਦਨਾਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਨੂਰਮਹਿਲ ਕਸਬੇ ਵਿੱਚ ਅੱਜ ਆਮ ਆਦਮੀ

|

|

|

ਖ਼ਬਰਿਸਤਾਨ ਨੈੱਟਵਰਕ: ਤਰਨਤਾਰਨ ਦੇ ਪਿੰਡ ਗੰਡੀਵਿੰਡ ਧੱਤਲ ਵਿੱਚ ਐਤਵਾਰ ਸਵੇਰੇ

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਥਾਨ ਦੇ ਅਜਮੇਰ ਵਿੱਚ ਐਤਵਾਰ ਨੂੰ ਇੱਕ ਦਰਦਨਾਕ

|

|

|

ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਦੇ ਮੁਕੇਰੀਆਂ ਦੇ 42 ਸਾਲਾ ਨੌਜਵਾਨ ਰਾਜਿੰਦਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ