• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

PUNJAB POLICE CONSTABLE JOINING: ਪੰਜਾਬ ਪੁਲਸ 'ਚ ਖੁੱਲ੍ਹੀਆਂ ਭਰਤੀਆਂ, 21 ਫਰਵਰੀ ਤੋਂ ਕਰ ਸਕਦੇ ਹੋ APPLY

2/13/2025 11:40:29 AM Gurpreet Singh     punjab police constable Recruitments, Punjab Police, website punjab police, latest news punjab    PUNJAB POLICE CONSTABLE JOINING: ਪੰਜਾਬ ਪੁਲਸ 'ਚ ਖੁੱਲ੍ਹੀਆਂ ਭਰਤੀਆਂ, 21 ਫਰਵਰੀ ਤੋਂ ਕਰ ਸਕਦੇ ਹੋ APPLY 

ਪੰਜਾਬ ਪੁਲਸ ਵਿੱਚ ਭਰਤੀ ਹੋਣ ਵਾਲੇ ਚਾਹਵਾਨ ਨੌਜਵਾਨਾਂ ਲਈ ਚੰਗੀ ਖਬਰ ਹੈ। ਦੱਸ ਦੇਈਏ ਕਿ ਪੰਜਾਬ ਪੁਲਸ ਨੇ ਕਾਂਸਟੇਬਲ ਦੀਆਂ 1746 ਖਾਲੀ ਅਸਾਮੀਆਂ ਨੂੰ ਭਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

21 ਫਰਵਰੀ ਤੋਂ ਭਰ ਸਕਦੇ ਹੋ ਫਾਰਮ

 ਨੋਟੀਫਿਕੇਸ਼ਨ ਮੁਤਾਬਕ ਇਸ ਭਰਤੀ ਲਈ ਅਰਜ਼ੀ ਪ੍ਰਕਿਰਿਆ 21 ਫ਼ਰਵਰੀ ਤੋਂ ਹੀ ਸ਼ੁਰੂ ਹੋ ਰਹੀ ਹੈ। ਕਾਂਸਟੇਬਲ ਦੀਆਂ ਅਸਾਮੀਆਂ ਲਈ ਯੋਗਤਾ ਦੇ ਮਾਪਦੰਡ ਪੂਰੇ ਕਰਨ ਵਾਲੇ ਉਮੀਦਵਾਰ ਅਰਜ਼ੀ ਪ੍ਰਕਿਰਿਆ ਸ਼ੁਰੂ ਹੁੰਦੇ ਹੀ ਅਪਲਾਈ ਕਰ ਸਕਦੇ ਹਨ।

ਇਸ ਵੈੱਬਸਾਈਟ ਉਤੇ ਕਰੋ ਅਪਲਾਈ

ਭਰਤੀ ਫਾਰਮ ਭਰਨ ਲਈ ਨੌਜਵਾਨਾਂ ਨੂੰ ਪੰਜਾਬ ਪੁਲਸ ਦੀ ਅਧਿਕਾਰਤ ਵੈੱਬਸਾਈਟ punjabpolice.gov.in 'ਤੇ ਫ਼ਾਰਮ ਭਰਨੇ ਪੈਣਗੇ। ਇਸ ਅਸਾਮੀ ਲਈ ਅਰਜ਼ੀ ਫਾਰਮ ਭਰਨ ਦੀ ਆਖ਼ਰੀ ਤਾਰੀਕ 13 ਮਾਰਚ 2025 ਨਿਰਧਾਰਤ ਕੀਤੀ ਗਈ ਹੈ। ਨੌਜਵਾਨਾਂ ਨੂੰ ਭਰਤੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਇੱਕ ਹੈਲਪ ਡੈਸਕ ਵੀ ਸਥਾਪਤ ਕੀਤਾ ਗਿਆ ਹੈ। ਹੈਲਪ ਡੈਸਕ ਲਈ ਲੋਕਾਂ ਨੂੰ 022 -61306265 ਨੰਬਰ ‘ਤੇ ਕਾਲ ਕਰਨੀ ਪਵੇਗੀ।

ਘੱਟੋ ਘੱਟ ਇੰਨੀ ਹੋਣੀ ਚਾਹੀਦੀ ਉਮਰ

ਇਸ ਭਰਤੀ ਪ੍ਰਕਿਰਿਆ ਦੌਰਾਨ ਜ਼ਿਲ੍ਹਾ ਕੇਡਰ ਵਿੱਚ 1216 ਅਤੇ ਆਰਮਡ ਪੁਲਸ ਕੇਡਰ ਵਿੱਚ 485 ਅਸਾਮੀਆਂ ਲਈ ਭਰਤੀ ਹੋਵੇਗੀ। ਭਰਤੀ ਲਈ ਘੱਟੋ-ਘੱਟ ਉਮਰ ਸੀਮਾ 18 ਸਾਲ ਅਤੇ ਵੱਧ ਤੋਂ ਵੱਧ 28 ਸਾਲ ਨਿਰਧਾਰਤ ਕੀਤੀ ਗਈ ਹੈ। ਰਿਜ਼ਰਵ ਸ਼੍ਰੇਣੀ ਨਾਲ ਸਬੰਧਤ ਬਿਨੈਕਾਰਾਂ ਨੂੰ ਪੰਜ ਸਾਲ ਦੀ ਛੋਟ ਦਿੱਤੀ ਜਾਵੇਗੀ। ਉਹ 33 ਸਾਲ ਦੀ ਉਮਰ ਤੱਕ ਅਰਜ਼ੀ ਦੇ ਸਕਣਗੇ।

ਭਰਤੀ ਪ੍ਰਕਿਰਿਆ

ਇਸ ਭਰਤੀ ਵਿੱਚ ਚੁਣੇ ਜਾਣ ਲਈ, ਉਮੀਦਵਾਰਾਂ ਨੂੰ ਪਹਿਲਾਂ ਲਿਖਤੀ ਪ੍ਰੀਖਿਆ ਦੇਣੀ ਪਵੇਗੀ।

ਜਿਹੜੇ ਉਮੀਦਵਾਰ ਲਿਖਤੀ ਪ੍ਰੀਖਿਆ ਵਿੱਚ ਨਿਰਧਾਰਤ ਕੱਟਆਫ ਅੰਕ ਪ੍ਰਾਪਤ ਕਰਨਗੇ, ਉਨ੍ਹਾਂ ਨੂੰ ਭਰਤੀ ਦੇ ਅਗਲੇ ਪੜਾਅ ਯਾਨੀ ਸਰੀਰਕ ਸਕ੍ਰੀਨਿੰਗ ਟੈਸਟ (PST), ਸਰੀਰਕ ਮਾਪ ਟੈਸਟ (PMT) ਲਈ ਹਾਜ਼ਰ ਹੋਣਾ ਪਵੇਗਾ।

ਇਸ ਪੜਾਅ ਵਿੱਚ ਸਫ਼ਲ ਹੋਣ ਵਾਲੇ ਉਮੀਦਵਾਰਾਂ ਨੂੰ ਮੈਡੀਕਲ ਟੈਸਟ ਅਤੇ ਦਸਤਾਵੇਜ਼ ਤਸਦੀਕ ਪ੍ਰਕਿਰਿਆ ਵਿੱਚ ਸ਼ਾਮਲ ਹੋਣਾ ਪਵੇਗਾ।

ਸਾਰੇ ਪੜਾਵਾਂ ਵਿੱਚ ਸਫ਼ਲ ਉਮੀਦਵਾਰਾਂ ਨੂੰ ਅੰਤਿਮ ਮੈਰਿਟ ਸੂਚੀ ਵਿੱਚ ਜਗ੍ਹਾ ਦਿੱਤੀ ਜਾਵੇਗੀ।

ਇਸ ਭਰਤੀ ਰਾਹੀਂ ਸੂਬੇ ਭਰ ਵਿੱਚ 1746 ਕਾਂਸਟੇਬਲ ਅਸਾਮੀਆਂ 'ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ।

ਉਮੀਦਵਾਰ ਭਰਤੀ ਨਾਲ ਸਬੰਧਤ ਵਧੇਰੇ ਜਾਣਕਾਰੀ ਲਈ ਅਧਿਕਾਰਤ ਵੈੱਬਸਾਈਟ 'ਤੇ ਜਾ ਸਕਦੇ ਹਨ।

'punjab police constable Recruitments','Punjab Police','website punjab police','latest news punjab'

Please Comment Here

Similar Post You May Like

  • पंजाब पुलिस के चर्चित  पुलिस गुरमीत Pinky Cat का निधन,

    पंजाब पुलिस के चर्चित पुलिस गुरमीत Pinky Cat का निधन, डेंगू ने ली जान

  • पंजाब पुलिस की बड़ी कार्रवाई, BKI के 4 गैंग्स्टर्स अरेस्ट,

    पंजाब पुलिस की बड़ी कार्रवाई, BKI के 4 गैंग्स्टर्स अरेस्ट, विदेशी हथियारों समेत कारतूस बरामद

  • Drugs मामले में कोर्ट में पेश नहीं हुए पुलिस अधिकारी,

    Drugs मामले में कोर्ट में पेश नहीं हुए पुलिस अधिकारी, पंजाब सरकार ने लिया सख्त एक्शन का फैसला

  • PM मोदी की सुरक्षा चूक मामले में पंजाब पुलिस ने बड़ा एक्शन,

    PM मोदी की सुरक्षा चूक मामले में पंजाब पुलिस ने बड़ा एक्शन, इस अधिकारी को किया सस्पेंड

  • पंजाब पुलिस ने आतंकवादी परमजीत ढाडी को अमृतसर एयरपोर्ट से पकड़ा

    पंजाब पुलिस ने आतंकवादी परमजीत ढाडी को अमृतसर एयरपोर्ट से पकड़ा

Recent Post

  • ਰੋਜ਼ਾਨਾ ਇਸਤੇਮਾਲ ਹੋਣ ਵਾਲੀਆਂ ਚੀਜ਼ਾ ਹੋਣਗੀਆਂ ਸਸਤੀਆਂ? ਆਮ ਲੋਕਾਂ ਨੂੰ ਮਿਲੇਗੀ ਰਾਹਤ...

  • ਬਿਕਰਮ ਮਜੀਠੀਆ ਮਾਮਲੇ 'ਚ ਵੱਡੇ ਖੁਲਾਸੇ, ਕੋਰਟ ਨੇ ਸੁਣਾਇਆ ਫੈਸਲਾ, ਸੁਖਬੀਰ ਬਾਦਲ ਰਿਹਾਅ...

  • ਤਕਨੀਕੀ ਖਰਾਬੀ ਤੋਂ ਬਾਅਦ 26 ਹਜ਼ਾਰ ਫੁੱਟ ਹੇਠਾਂ ਆਇਆ ਜਹਾਜ਼, 191 ਪੈਸੰਜਰਾਂ ਦੇ ਸੁੱਕੇ ਸਾਹ, VIDEO...

  • ਅਮਰਨਾਥ ਯਾਤਰਾ ਭਲਕੇ ਤੋਂ ਸ਼ੁਰੂ, ਹਰ-ਹਰ ਮਹਾਦੇਵ ਦੇ ਜੈਕਾਰਿਆਂ ਨਾਲ ਸ਼ਰਧਾਲੂਆਂ ਦਾ ਪਹਿਲਾ ਜਥਾ ਰਵਾਨਾ ...

  • ਕੈਬਨਿਟ ਮੰਤਰੀ ਮਨਜਿੰਦਰ ਸਿਰਸਾ 'ਤੇ ਗੋਲੀ ਚੱਲਣ ਦੀ ਖਬਰ ਸੱਚ ਜਾਂ ਝੂਠ, ਪੁਲਸ ਨੇ ਕੀਤਾ ਖੁਲਾਸਾ...

  • ਸੁਖਬੀਰ ਬਾਦਲ ਪੁਲਸ ਹਿਰਾਸਤ 'ਚ, ਮੋਹਾਲੀ ਪੁਲਸ ਨੇ ਵਿਚ ਰਸਤੇ ਹੀ ਰੋਕਿਆ,VIDEO...

  • ਜਲੰਧਰ: ਆਦਮਪੁਰ ਤੋਂ ਮੁੰਬਈ ਲਈ ਸਿੱਧੀ ਫਲਾਈਟ ਅੱਜ ਤੋਂ ਸ਼ੁਰੂ, ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਪਹੁੰਚਣਾ ਹੋਵੇਗਾ ਆਸਾਨ...

  • ਮਜੀਠੀਆ ਦੀ ਕੋਰਟ 'ਚ ਪੇਸ਼ੀ ਤੋਂ ਪਹਿਲਾਂ ਕਈ ਅਕਾਲੀ ਵਰਕਰ ਹਾਊਸ ਅਰੈਸਟ, 7 ਦਿਨਾਂ ਰਿਮਾਂਡ ਅੱਜ ਖਤਮ...

  • ਜਲੰਧਰ ਮਾਡਲ ਟਾਊਨ 'ਚ RTI ਐਕਟੀਵਿਸਟ 'ਤੇ ਜਿੰਮ ਦੇ ਬਾਹਰ FIRING, ਦੇਖੋ CCTV...

  • ਜਲੰਧਰ 'ਚ ਹਸਪਤਾਲ ਅੰਦਰ ਵੜ ਕੇ ਜਵਾਈ ਨੇ ਸੱਸ ਤੇ ਪਤਨੀ 'ਤੇ ਵਰ੍ਹਾਈਆਂ ਗੋਲੀਆਂ, ਮੌਕੇ ਤੋਂ ਹੋਇਆ ਫਰਾਰ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY