• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

SGPC ਨੇ ਆਪਣਾ YOUTUBE ਚੈਨਲ ਕੀਤਾ ਲਾਂਚ, ਨਿੱਜੀ ਚੈਨਲ 'ਤੇ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਧਾਮੀ ਨੇ ਕਹੀ ਇਹ ਗੱਲ

7/23/2023 1:34:00 PM Gagan Walia     sgpc news, latest news sgpc, youtube channel, harjinder dhami, gurbani broadcast, private channel    SGPC ਨੇ ਆਪਣਾ YOUTUBE ਚੈਨਲ ਕੀਤਾ ਲਾਂਚ, ਨਿੱਜੀ ਚੈਨਲ 'ਤੇ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਧਾਮੀ ਨੇ ਕਹੀ ਇਹ ਗੱਲ 

ਖਬਰਿਸਤਾਨ ਨੈੱਟਵਰਕ ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਆਪਣਾ ਯੂ-ਟਿਊਬ ਚੈਨਲ ਲਾਂਚ ਕੀਤਾ ਹੈ। ਜਾਣਕਾਰੀ ਅਨੁਸਾਰ ਗੁਰਬਾਣੀ ਪ੍ਰਸਾਰਣ ਦਾ ਨਿੱਜੀ ਚੈਨਲ 'ਤੇ 23 ਜੁਲਾਈ ਤੱਕ ਦਾ ਕਨਟਰੈਕਟ ਅੱਜ ਸਮਾਪਤ ਹੋ ਚੁੱਕਾ ਹੈ। 24 ਜੁਲਾਈ ਨੂੰ ਯੂਟਿਊਬ ਰਾਹੀਂ ਗੁਰਬਾਣੀ ਪ੍ਰਸਾਰਣ ਸ਼ੁਰੂ ਕੀਤਾ ਜਾਵੇਗਾ।  

ਇਸ ਸਬੰਧੀ ਪ੍ਰਧਾਨ ਧਾਮੀ ਨੇ ਕਿਹਾ ਕਿ ਸੈਟੇਲਾਈਟ ਚੈਨਲ ਵੀ ਇਸ ਤਰ੍ਹਾਂ ਜਲਦ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਯੂਟਿਊਬ ਚੈਨਲ ਦੇ ਹੱਕ ਸ਼੍ਰੋਮਣੀ ਕਮੇਟੀ ਕੋਲ ਹੀ ਹੋਣਗੇ। 

ਜ਼ਿਕਰਯੋਗ ਹੈ ਕਿ ਪਹਿਲਾਂ ਚੈਨਲ ਦਾ ਨਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਰੱਖਿਆ ਗਿਆ ਸੀ ਬਾਅਦ 'ਚ ਇਸ ਨੂੰ ਬਦਲ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਰੱਖਿਆ ਗਿਆ। ਇਸ ਤੋਂ ਬਾਅਦ ਸਾਨੂੰ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਆਈਆਂ ਸਨ ਕਿ ਇਸ ਚੈਨਲ ਦਾ ਨਾਂ ਕੁਝ ਹੋਰ ਰੱਖ ਦਿੱਤਾ ਜਾਵੇ ਤਾਂ ਉਨ੍ਹਾਂ ਨੇ ਫਿਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੀਟਿੰਗ ਕੀਤੀ ਅਤੇ ਫ਼ੈਸਲਾ ਲਿਆ ਕਿ ਚੈਨਲ ਦਾ ਨਾਂ 'SGPC ਅੰਮ੍ਰਿਤਸਰ' ਰੱਖਿਆ ਜਾਵੇ। 'SGPC ਅੰਮ੍ਰਿਤਸਰ' ਯੂਟਿਊਬ ਚੈਨਲ 'ਤੇ ਲਾਈਵ ਪ੍ਰਸਾਰਣ ਹਮੇਸ਼ਾ ਚੱਲਦਾ ਰਹੇਗਾ ਅਤੇ ਇਸ ਨੂੰ ਕੋਈ ਵੀ ਅਸਾਨੀ ਨਾਲ ਲੱਭ ਸਕਦਾ ਹੈ। 

ਇਸ ਦੇ ਨਾਲ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ ਅਨੁਸਾਰ ਫਿਲਹਾਲ ਜਿੰਨੀ ਦੇਰ ਤੱਕ SGPC ਆਪਣਾ ਸੈਟਾਲਾਈਟ ਚੈਨਲ ਲਾਂਚ ਨਹੀਂ ਕਰਦੀ, ਨਿੱਜੀ ਚੈਨਲ 'ਤੇ ਗੁਰਬਾਣੀ ਪ੍ਰਸਾਰਣ ਇਸੇ ਤਰ੍ਹਾਂ ਚਲਦਾ ਰਹੇਗਾ।


'sgpc news','latest news sgpc','youtube channel','harjinder dhami','gurbani broadcast','private channel'

Please Comment Here

Similar Post You May Like

Recent Post

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

  • ITALY 'ਚ ਵੱਡਾ ਧਮਾਕਾ! ਅਸਮਾਨ 'ਚ ਦਿਸਿਆ ਅੱਗ ਦਾ ਗੋਲਾ, ਦੇਖੋ VIDEO...

  • ਵਿਅਕਤੀ ਨੇ ਲੱਖਾਂ ਦੇ ਕਰਜ਼ੇ ਨੂੰ ਲੈ ਕੇ ਰਿਸ਼ਤੇਦਾਰ ਦੇ ਘਰ ਲਗਾਈ ਅੱਗ, ਘਟਨਾ CCTV 'ਚ ਕੈਦ ...

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY