• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਮੋਗਾ 'ਚ 10 ਸਾਲ ਦੀ ਬੱਚੀ ਦੀ ਮੌਤ, ਗੋਲੀ ਲੱਗਣ ਨਾਲ ਗਈ ਜਾਨ

 मोगा में 10 साल की बच्ची की मौ'त,
11/16/2024 3:10:32 PM Kushi Rajput     Moga, bullet injury, ten year old girl dies in Moga , Moga News, girl died after being shot in Landeke village of Moga    ਮੋਗਾ 'ਚ 10 ਸਾਲ ਦੀ ਬੱਚੀ ਦੀ ਮੌਤ, ਗੋਲੀ ਲੱਗਣ ਨਾਲ ਗਈ ਜਾਨ    मोगा में 10 साल की बच्ची की मौ'त,

ਮੋਗਾ 'ਚ ਗੋਲੀ ਲੱਗਣ ਨਾਲ 10 ਸਾਲਾ ਬੱਚੀ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਲੰਡੇਕੇ ਵਿਖੇ ਦੇਰ ਰਾਤ ਵਾਪਰਿਆ। ਮ੍ਰਿਤਕ ਦੀ ਪਛਾਣ ਮਨਰੀਤ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਲੜਕੀ ਗੁਰੂਪੁਰਬ ਲਈ ਅਲਮਾਰੀ 'ਚੋਂ ਕੱਪੜੇ ਕੱਢ ਰਹੀ ਸੀ। ਇਸ ਦੌਰਾਨ ਮਨਰੀਤ ਨੇ ਆਪਣੇ ਕੱਪੜੇ ਕੱਢਦੇ ਸਮੇਂ ਰਿਵਾਲਵਰ ਚੁੱਕ ਲਿਆ, ਜਿਸ ਕਾਰਨ ਅਚਾਨਕ ਗੋਲੀ ਚੱਲ ਗਈ ਤੇ ਉਸ ਦੀ ਮੌਤ ਹੋ ਗਈ।

ਮਨਰੀਤ ਕੌਰ ਨੂੰ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਮਨਰੀਤ ਕੌਰ ਸਰਕਾਰੀ ਸਕੂਲ ਵਿੱਚ ਪੰਜਵੀਂ ਜਮਾਤ ਦੀ ਵਿਦਿਆਰਥਣ ਸੀ। ਮਨਰੀਤ ਕੌਰ ਦੇ ਇੱਕ ਛੋਟੇ ਭਰਾ ਅਤੇ ਭੈਣ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ|

ਅਲਮਾਰੀ 'ਚ ਰੱਖਿਆ ਹੋਇਆ ਸੀ ਰਿਵਾਲਵਰ

ਮ੍ਰਿਤਕ ਮਨਰੀਤ ਦੇ ਪਿਤਾ ਕਰਮਜੀਤ ਸਿੰਘ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਅਸੀਂ ਅਲਮਾਰੀ ਵਿੱਚ ਰਿਵਾਲਵਰ ਰੱਖਿਆ ਹੋਇਆ ਸੀ। ਪਰ ਉਹ ਅਲਮਾਰੀ ਨੂੰ ਤਾਲਾ ਲਗਾਉਣਾ ਭੁੱਲ ਗਿਆ ਜਦੋਂ ਮਨਰੀਤ ਆਪਣੇ ਕੱਪੜੇ ਕੱਢਣ ਲਈ ਗਈ ਤਾਂ ਉਸ ਨੇ ਰਿਵਾਲਵਰ ਚੁੱਕ ਲਿਆ ਅਤੇ ਅਚਾਨਕ ਗੋਲੀ ਚੱਲ ਗਈ, ਜਿਸ ਨਾਲ ਉਸ ਦੀ ਮੌਤ ਹੋ ਗਈ।

'Moga','bullet injury','ten year old girl dies in Moga','Moga News','girl died after being shot in Landeke village of Moga'

Please Comment Here

Similar Post You May Like

  • मोगा में टेंपो चलाने पर HighCourt ने लगाई रोक

    मोगा में टेंपो चलाने पर HighCourt ने लगाई रोक , टेंपो यूनियन के हक में आए किसान संगठन

  • मोगा में डोली वाली कार का ट्रक के साथ भयानक सड़क हादसा

    मोगा में डोली वाली कार का ट्रक के साथ भयानक सड़क हादसा , दूल्हे समेत 4 की मौत

  • मोगा में देर रात चली गोलियां, दो युवकों को लगी

    मोगा में देर रात चली गोलियां, दो युवकों को लगी , 1 की मौत

  • मोगा में पत्थरों से भरा टिप्पर कार पर पलटा,

    मोगा में पत्थरों से भरा टिप्पर कार पर पलटा, 4 लोगों की मौ+त

  •  मोगा में बस ने ट्रैक्टर ट्राली को मारी टक्कर,

    मोगा में बस ने ट्रैक्टर ट्राली को मारी टक्कर, बाल-बाल बची बच्ची की जान

  • मोगा में बुजुर्ग महिला के साथ 5 लाख रुपए की लूट

    मोगा में बुजुर्ग महिला के साथ 5 लाख रुपए की लूट , डेढ़ लाख की किस्त दे बैंक से निकली थी बाहर

  • मोगा में बाइक सवार ने पैदल जा रहे व्यक्ति को मारी टक्कर

    मोगा में बाइक सवार ने पैदल जा रहे व्यक्ति को मारी टक्कर , एक टांग टूटी, सेवा सोसाइटी ने पहुंचाया सरकारी अस्पताल

Recent Post

  • ਪੰਜਾਬ ਸਰਕਾਰ ਨੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ 'ਚ ਚੇਅਰਮੈਨ, ਵਾਈਸ ਚੇਅਰਮੈਨ ਅਤੇ ਡਾਇਰੈਕਟਰ ਕੀਤੇ ਨਿਯੁਕਤ...

  • ਦੁਬਈ 'ਚ 81 ਕਰੋੜ ਰੁਪਏ 'ਚ ਵਿਕੀ 5 ਨੰਬਰ ਦੀ ਪਲੇਟ, ਰਿਕਾਰਡ ਤੋੜ ਨਿਲਾਮੀ, ਦੇਖੋ VIDEO...

  • ਜਲੰਧਰ 'ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਚੱਲੀਆਂ ਗੋਲੀਆਂ , 24 ਘੰਟਿਆਂ 'ਚ ਦੂਜਾ ਐਨਕਾਊਂਟਰ...

  • ਜਲੰਧਰ 'ਚ ਬਰਲਟਨ ਪਾਰਕ ਪ੍ਰੋਜੈਕਟ ਜਲਦ ਹੋਵੇਗਾ ਸ਼ੁਰੂ, ਸਮਾਰਟ ਸਿਟੀ ਮਿਸ਼ਨ ਤਹਿਤ ਸਪੋਰਟਸ ਹੱਬ ਦਾ ਹੋਇਆ ਸੀ ਐਲਾਨ ...

  • ATP ਸੁਖਦੇਵ ਵਸ਼ਿਸ਼ਟ ਦੀ ਰਿਮਾਂਡ ਖਤਮ ਹੋਣ ਤੋਂ ਬਾਅਦ ਕੋਰਟ 'ਚ ਪੇਸ਼ੀ, ਸੁਣਾਇਆ ਇਹ ਫੈਸਲਾ...

  • ਜਲੰਧਰ ਨਗਰ-ਨਿਗਮ ਯੂਨੀਅਨ ਦੀ ਹੜਤਾਲ ਖਤਮ, ਮੇਅਰ ਵਿਨੀਤ ਧੀਰ ਮੀਟਿੰਗ ਤੋਂ ਲਿਆ ਇਹ ਫੈਸਲਾ, ਦੇਖੋ VIDEO...

  • ਜਲੰਧਰ ਦੇ ਸ਼ੋਅਰੂਮ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਾਇਆ ਕਾਬੂ...

  • RBI ਜਲਦ ਜਾਰੀ ਕਰਨ ਜਾ ਰਿਹੈ 20 ਰੁਪਏ ਦੇ ਨਵੇਂ ਨੋਟ! ਕੀ ਪੁਰਾਣੇ ਨੋਟ ਹੋ ਜਾਣਗੇ ਬੰਦ? ਜਾਣੋ...

  • AAP ਨੇ ਪਾਰਟੀ ਦੇ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ, ਜਲੰਧਰ ਤੋਂ ਪਵਨ ਟੀਨੂੰ ਬਣੇ ਕਾਰਪੋਰੇਟ ਬੈਂਕ ਦੇ ਚੇਅਰਮੈਨ, ...

  • Summer Vacation: ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, Order ਜਾਰੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY