• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜੇਕਰ ਮੈਂ ਕਿਸਾਨੀ ਸੰਘਰਸ਼ 'ਚ ਮਰ ਗਿਆ ਤਾਂ MSP ਦੀ ਮੰਗ ਪੂਰੀ ਹੋਣ ਤੱਕ ਮੇਰਾ ਅੰਤਿਮ ਸੰਸਕਾਰ ਨਾ ਕੀਤਾ ਜਾਵੇ : ਕਿਸਾਨ ਆਗੂ, VIDEO

अगर आंदोलन में मैं मरा तो MSP की डिमांड पूरी होने तक मेरा अंतिम संस्कार न करना,
2/13/2024 2:02:08 PM Ojasvi Kaushal     Farmers Protest, Punjab Farmers, Delhi Chalo March, MSP, Movement, Punjab News    ਜੇਕਰ ਮੈਂ ਕਿਸਾਨੀ ਸੰਘਰਸ਼ 'ਚ ਮਰ ਗਿਆ ਤਾਂ MSP ਦੀ ਮੰਗ ਪੂਰੀ ਹੋਣ ਤੱਕ ਮੇਰਾ ਅੰਤਿਮ ਸੰਸਕਾਰ ਨਾ ਕੀਤਾ ਜਾਵੇ : ਕਿਸਾਨ ਆਗੂ, VIDEO   अगर आंदोलन में मैं मरा तो MSP की डिमांड पूरी होने तक मेरा अंतिम संस्कार न करना,

ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਕਿਸਾਨ ਆਗੂ ਨੇ ਵੱਡਾ ਐਲਾਨ ਕੀਤਾ। ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਬੁਲਾਰੇ ਕਿਸਾਨ ਆਗੂ ਭਾਈ ਤੇਜਵੀਰ ਸਿੰਘ ਪੰਜੋਖਰਾ ਸਾਹਿਬ ਨੇ ਦਿੱਲੀ ਮਾਰਚ ਤੋਂ ਪਹਿਲਾਂ ਇਕ ਵੀਡੀਓ ਜਾਰੀ ਕੀਤੀ ਹੈ।

ਵੀਡੀਓ ਦੇ ਨਾਲ ਉਨ੍ਹਾਂ ਨੇ ਲਿਖਿਆ ਹੈ ਕਿ ਜੇਕਰ ਮੈਂ ਇਸ ਭਾਈਚਾਰੇ/ਸਮਾਜ/ਦੇਸ਼ ਦੀ ਲੜਾਈ ਵਿੱਚ ਮਰ ਗਿਆ ਤਾਂ ਮੇਰੀ ਲਾਸ਼ 'ਤੇ ਮੇਰੀ ਯੂਨੀਅਨ ਅਤੇ ਕਿਸਾਨ ਮਜ਼ਦੂਰਾਂ ਦਾ ਹੱਕ ਹੋਵੇਗਾ। ਜਦੋਂ ਤੱਕ ਐਮਐਸਪੀ ਦੀ ਮੰਗ ਪੂਰੀ ਨਹੀਂ ਹੋ ਜਾਂਦੀ ਉਦੋਂ ਤੱਕ ਮੇਰਾ ਅੰਤਿਮ ਸੰਸਕਾਰ ਨਾ ਕੀਤਾ ਜਾਵੇ। ਵੀਡੀਓ ਵਿੱਚ ਭਾਈ ਤੇਜਵੀਰ ਸਿੰਘ ਪੰਜਖੋਰਾ ਸਾਹਿਬ ਨੇ ਦੇਸ਼ ਵਾਸੀਆਂ ਨੂੰ ਕਿਸਾਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ।

 

'Farmers Protest','Punjab Farmers','Delhi Chalo March','MSP','Movement','Punjab News'

Please Comment Here

Similar Post You May Like

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY