• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਮਾਨਸਾ 'ਚ ਕਾਰ ਨੇ 3 ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਮਾਰੀ ਟੱਕਰ , 2 ਦੀ ਮੌਤ

मानसा में बाइक सवार 3 युवकों को कार ने मारी टक्कर,
1/12/2024 11:04:09 AM Kushi Rajput     mansa, punjab, roadaccident, toll plaza     ਮਾਨਸਾ 'ਚ ਕਾਰ ਨੇ 3 ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਮਾਰੀ ਟੱਕਰ , 2 ਦੀ ਮੌਤ  मानसा में बाइक सवार 3 युवकों को कार ने मारी टक्कर,

ਮਾਨਸਾ ਵਿੱਚ ਟੋਲ ਪਲਾਜ਼ਾ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਇਹ ਤਿੰਨੇ ਨੌਜਵਾਨ ਮੋਟਰਸਾਈਕਲ ’ਤੇ ਜਾ ਰਹੇ ਸਨ ਕਿ ਤੇਜ਼ ਰਫ਼ਤਾਰ ਕਾਰ ਨੇ ਇਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।

ਮ੍ਰਿਤਕਾਂ ਦੀ ਪਛਾਣ

ਮੁਖਬੀਰ ਸਿੰਘ ਅਤੇ ਮੋਹਿਤ ਅਰੋੜਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਤੀਜਾ ਨੌਜਵਾਨ ਵਿਕਰਮ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਮੁਰਦਾਘਰ 'ਚ ਰਖਵਾਇਆ ਗਿਆ ਹੈ, ਜਦਕਿ ਜ਼ਖਮੀ ਨੌਜਵਾਨ ਨੂੰ ਵੀ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਇੱਕ ਮ੍ਰਿਤਕ ਦੀ ਲੱਤ ਟੁੱਟ ਗਈ ਅਤੇ ਉਹ ਦੂਰ ਜਾ ਡਿੱਗਿਆ। ਫਿਲਹਾਲ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

'mansa','punjab','roadaccident','toll plaza'

Please Comment Here

Similar Post You May Like

  • आज से पंजाब की अनाज मंडियां रहेगी बंद

    आज से पंजाब की अनाज मंडियां रहेगी बंद , जानें वजह

  • पंजाब के लोगों के लिए खुशखबरी...

    पंजाब के लोगों के लिए खुशखबरी... बठिंडा से दिल्ली के लिए फ्लाइट आज से शुरु

Recent Post

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY