• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਫੁਰਮਾਣ ( 09 ਮਾਰਚ 2025 )

3/9/2025 9:44:44 AM Gagan Walia     hukmnama sahib ji, shri guru granth sahib ji, harmandir sahib ji, waheguru, nine march,     ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਫੁਰਮਾਣ ( 09 ਮਾਰਚ 2025 ) 

ਐਤਵਾਰ, ੨੬ ਫੱਗਣ (ਸੰਮਤ ੫੫੬ ਨਾਨਕਸ਼ਾਹੀ)

ਰਾਗੁ ਧਨਾਸਿਰੀ ਮਹਲਾ ੩ ਘਰੁ ੪

ੴ ਸਤਿਗੁਰ ਪ੍ਰਸਾਦਿ ॥

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲੑੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

( ਵਿਆਖਿਆ )

ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।੧।ਰਹਾਉ।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।੨। ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।੩।੧।੯।



 

'hukmnama sahib ji','shri guru granth sahib ji','harmandir sahib ji','waheguru','nine march',''

Please Comment Here

Similar Post You May Like

Recent Post

  • ਪੰਜਾਬ ਪੁਲਸ ਨਸ਼ਾ ਸਮੱਗਲਰਾਂ ਨੂੰ 24 ਘੰਟੇ ਕਰ ਸਕੇਗੀ ਟਰੈਕ, GPS ਟਰੈਕਿੰਗ ਸਿਸਟਮ ਦੀ ਹੋਵੇਗੀ ਵਰਤੋਂ...

  • ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ, ਕਿਸੇ ਵੀ ਕਿਸਾਨ ਦੀ ਜ਼ਮੀਨ ਜਬਰੀ ਨਹੀਂ ਹੋਵੇਗੀ...

  • ਪੰਜਾਬ ਦੇ AAP ਸੋਸ਼ਲ ਮੀਡੀਆ ਯੋਧਿਆਂ ਨੇ ਸਿੱਖਿਆ 'ਡਿਜੀਟਲ ਯੁੱਧ' ਦਾ ਮੰਤਰ, ਆਮ ਆਦਮੀ ਪਾਰਟੀ ਦੀ ਸੋਚ ਪਹੁੰਚੇਗੀ ਘਰ-ਘਰ...

  • ਵਿਧਾਇਕ ਰਮਨ ਅਰੋੜਾ ਨੂੰ ਕੋਰਟ ਨੇ ਭੇਜਿਆ ਜੇਲ੍ਹ, ਅਗਲੀ ਸੁਣਵਾਈ ਇਸ ਤਰੀਕ ਨੂੰ...

  • ਜਲੰਧਰ ਨਗਰ ਨਿਗਮ ਦੇ ਕਰਮਚਾਰੀ ਫਿਰ ਕਰਨ ਜਾ ਰਹੇ ਹੜਤਾਲ, ਇਸ ਦਿਨ ਨਹੀਂ ਕਰਨਗੇ ਕੰਮ...

  • ਵਿਕਰਮਜੀਤ ਚੌਧਰੀ ਕਾਂਗਰਸ 'ਚ ਮੁੜ ਹੋਏ ਸ਼ਾਮਲ, ਪ੍ਰਧਾਨ ਰਾਜਾ ਵੜਿੰਗ ਸਮੇਤ ਆਗੂਆਂ ਨੇ ਪਾਰਟੀ ਕਰਵਾਈ JOIN...

  • ਜਲੰਧਰ 'ਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ, ਮੂਰਤੀ 'ਤੇ ਕੀਤੀ ਸਪ੍ਰੇਅ, CCTV ਆਈ ਸਾਹਮਣੇ...

  • ਵਿਰਾਟ ਕੋਹਲੀ ਦੇ ਪੱਬ ਰੈਸਟੋਰੈਂਟ 'ਤੇ ਪੁਲਿਸ ਦਾ ACTION, ਕੇਸ ਦਰਜ...

  • ਪੰਜਾਬ 'ਚ ਇਸ ਤਰੀਕ ਨੂੰ ਮਾਨਸੂਨ ਦੇਵੇਗਾ ਦਸਤਕ, ਮੀਂਹ ਤੇ ਤੂਫ਼ਾਨ ਦਾ ALERT, ਨੌਤਪਾ ਦਾ ਅੱਜ ਆਖਰੀ ਦਿਨ...

  • ਕਾਰ-ਟਰੱਕ ਦੀ ਜ਼ਬਰਦਸਤ ਟੱਕਰ, ਚਾਰ ਲੋਕਾਂ ਦੀ ਮੌਕੇ 'ਤੇ ਮੌ.ਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY