• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਫੁਰਮਾਣ ( 07 ਜੂਨ 2025 )

6/7/2025 9:38:42 AM Gagan Walia     hukmnama sahib ji, shri guru granth sahib ji, harmandir sahib ji, waheguru, seven june     ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਫੁਰਮਾਣ ( 07 ਜੂਨ 2025 ) 

ਸ਼ਨਿਚਰਵਾਰ, ੨੫ ਜੇਠ (ਸੰਮਤ ੫੫੭ ਨਾਨਕਸ਼ਾਹੀ)

ਟੋਡੀ ਬਾਣੀ ਭਗਤਾਂ ਕੀ

ੴ ਸਤਿਗੁਰ ਪ੍ਰਸਾਦਿ ॥

ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥ ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ ॥ ਪੰਡਿਤੁ ਹੋਇ ਕੈ ਬੇਦੁ ਬਖਾਨੈ ॥ ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥

( ਵਿਆਖਿਆ )

ਕੋਈ ਮਨੁੱਖ ਆਖਦਾ ਹੈ (ਪਰਮਾਤਮਾ ਅਸਾਡੇ) ਨੇੜੇ (ਵੱਸਦਾ ਹੈ), ਕੋਈ ਆਖਦਾ ਹੈ (ਪ੍ਰਭੂ ਅਸਾਥੋਂ ਕਿਤੇ) ਦੂਰ (ਥਾਂ ਤੇ ਹੈ); (ਪਰ ਨਿਰਾ ਬਹਿਸ ਨਾਲ ਨਿਰਣਾ ਕਰ ਲੈਣਾ ਇਉਂ ਹੀ ਅਸੰਭਵ ਹੈ ਜਿਵੇਂ) ਪਾਣੀ ਵਿਚ ਰਹਿਣ ਵਾਲੀ ਮੱਛੀ ਖਜੂਰ ਉੱਤੇ ਚੜ੍ਹਨ ਦਾ ਜਤਨ ਕਰੇ (ਜਿਸ ਉੱਤੇ ਮਨੁੱਖ ਭੀ ਬੜੇ ਔਖੇ ਹੋ ਕੇ ਚੜ੍ਹਦੇ ਹਨ) ।੧। ਹੇ ਭਾਈ! (ਰੱਬ ਨੇੜੇ ਹੈ ਕਿ ਦੂਰ ਜਿਸ ਬਾਰੇ ਆਪਣੀ ਵਿਦਿਆ ਦਾ ਵਿਖਾਵਾ ਕਰਨ ਲਈ) ਕਿਉਂ ਵਿਅਰਥ ਬਹਿਸ ਕਰਦੇ ਹੋ? ਜਿਸ ਮਨੁੱਖ ਨੇ ਰੱਬ ਨੂੰ ਲੱਭ ਲਿਆ ਹੈ ਉਸ ਨੇ (ਆਪਣੇ ਆਪ ਨੂੰ) ਲੁਕਾਇਆ ਹੈ (ਭਾਵ, ਉਹ ਇਹਨਾਂ ਬਹਿਸਾਂ ਦੀ ਰਾਹੀਂ ਆਪਣੀ ਵਿੱਦਿਆ ਦਾ ਢੰਢੋਰਾ ਨਹੀਂ ਦੇਂਦਾ ਫਿਰਦਾ) ।੧।ਰਹਾਉ। ਵਿੱਦਿਆ ਹਾਸਲ ਕਰ ਕੇ (ਬ੍ਰਾਹਮਣ ਆਦਿਕ ਤਾਂ) ਵੇਦ (ਆਦਿਕ ਧਰਮ-ਪੁਸਤਕਾਂ) ਦੀ ਵਿਸਥਾਰ ਨਾਲ ਚਰਚਾ ਕਰਦਾ ਫਿਰਦਾ ਹੈ, ਪਰ ਮੂਰਖ ਨਾਮਦੇਵ ਸਿਰਫ਼ ਪਰਮਾਤਮਾ ਨੂੰ ਹੀ ਪਛਾਣਦਾ ਹੈ (ਕੇਵਲ ਪਰਮਾਤਮਾ ਨਾਲ ਹੀ ਉਸ ਦੇ ਸਿਮਰਨ ਦੀ ਰਾਹੀਂ ਸਾਂਝ ਪਾਂਦਾ ਹੈ) ।੨।੧।




 

'hukmnama sahib ji','shri guru granth sahib ji','harmandir sahib ji','waheguru','seven june'

Please Comment Here

Similar Post You May Like

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY