• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਫੁਰਮਾਣ ( 30 ਮਈ 2025 )

5/30/2025 9:29:05 AM Gagan Walia     hukmnama sahib ji, shri guru granth sahib ji, harmandir sahib ji, waheguru, thirty may     ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਫੁਰਮਾਣ ( 30 ਮਈ 2025 ) 

ਸ਼ੁੱਕਰਵਾਰ, ੧੭ ਜੇਠ (ਸੰਮਤ ੫੫੭ ਨਾਨਕਸ਼ਾਹੀ)

ਰਾਗੁ ਧਨਾਸਿਰੀ ਮਹਲਾ ੩ ਘਰੁ ੪

ੴ ਸਤਿਗੁਰ ਪ੍ਰਸਾਦਿ ॥

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲੑੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

( ਵਿਆਖਿਆ )

ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।੧।ਰਹਾਉ।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।੨। ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।੩।੧।੯।




 

'hukmnama sahib ji','shri guru granth sahib ji','harmandir sahib ji','waheguru','thirty may'

Please Comment Here

Similar Post You May Like

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY