• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਫੁਰਮਾਣ ( 27 ਮਈ 2025 )

5/27/2025 9:42:16 AM Gagan Walia     hukmnama sahib ji, shri guru granth sahib ji, harmandir sahib ji, waheguru, twenty seven may     ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਫੁਰਮਾਣ ( 27 ਮਈ 2025 ) 

ਮੰਗਲਵਾਰ, ੧੪ ਜੇਠ (ਸੰਮਤ ੫੫੭ ਨਾਨਕਸ਼ਾਹੀ)

ਸਲੋਕੁ ਮਃ ੩ ॥

ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥

( ਵਿਆਖਿਆ )

ਜੋ ਮਨੁੱਖ ਸਤਿਗੁਰੂ ਵੱਲੋਂ ਮਨਮੁਖ ਹਨ, ਉਹ ਅੰਤ ਨੂੰ ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ॥੧॥ ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਂਹ ਥਾਂ ਨਾਂਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ॥੨॥ ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; ਪਰ ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਸਦਾ ਤੇਰੇ ਗੁਣ ਗਾਵਾਂ॥੭॥


 

'hukmnama sahib ji','shri guru granth sahib ji','harmandir sahib ji','waheguru','twenty seven may'

Please Comment Here

Similar Post You May Like

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY