• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਫੁਰਮਾਣ ( 26 ਜੂਨ 2025 )

6/26/2025 9:23:24 AM Gagan Walia     hukmnama sahib ji, shri guru granth sahib ji, harmandir sahib ji, waheguru, twenty six june     ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਫੁਰਮਾਣ ( 26 ਜੂਨ 2025 ) 

ਵੀਰਵਾਰ, ੧੨ ਹਾੜ (ਸੰਮਤ ੫੫੭ ਨਾਨਕਸ਼ਾਹੀ)

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

( ਵਿਆਖਿਆ )

ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹਾ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ, ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ। ।੧। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ।੧।ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।



 

'hukmnama sahib ji','shri guru granth sahib ji','harmandir sahib ji','waheguru','twenty six june'

Please Comment Here

Similar Post You May Like

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY