• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

Train Cancelled : ਲੁਧਿਆਣਾ 'ਚ ਅੱਜ ਤੋਂ 14 ਟਰੇਨਾਂ ਰੱਦ, ਜਾਣੋ ਵਜ੍ਹਾ

 Train Cancelled :
11/15/2024 12:19:35 PM Kushi Rajput     trains canceled in Ludhiana, 14 trains canceled , platforms will remain closed for 47 days, hindi news, train News     Train Cancelled : ਲੁਧਿਆਣਾ 'ਚ ਅੱਜ ਤੋਂ 14 ਟਰੇਨਾਂ ਰੱਦ, ਜਾਣੋ ਵਜ੍ਹਾ    Train Cancelled :

ਲੁਧਿਆਣਾ ਰੇਲਵੇ ਸਟੇਸ਼ਨ ਦਾ ਪਲੇਟਫਾਰਮ ਨੰਬਰ 6 ਤੇ 7 ਕਰੀਬ 47 ਦਿਨਾਂ ਤੱਕ ਬੰਦ ਰਹੇਗਾ । ਲੁਧਿਆਣਾ ਰੇਲਵੇ ਸਟੇਸ਼ਨ 'ਤੇ ਉਸਾਰੀ ਦਾ ਕੰਮ ਚੱਲ ਰਿਹਾ ਹੈ, ਜਿਸ ਕਾਰਨ 15 ਨਵੰਬਰ ਤੋਂ 31 ਦਸੰਬਰ ਤੱਕ 14 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਦੋਵਾਂ ਪਲੇਟਫਾਰਮਾਂ 'ਤੇ ਕਿਸੇ ਵੀ ਤਰ੍ਹਾਂ ਦੀ ਆਵਾਜਾਈ ਨਹੀਂ ਹੋਵੇਗੀ। ਯਾਤਰੀਆਂ ਦੇ ਦਾਖਲੇ ਦੀ ਮਨਾਹੀ ਹੋਵੇਗੀ। ਹਾਲਾਂਕਿ 31 ਦਸੰਬਰ ਨੂੰ ਕੰਮ ਪੂਰਾ ਹੋਣ ਤੋਂ ਬਾਅਦ 14 ਟਰੇਨਾਂ ਨੂੰ ਮੁੜ ਚਾਲੂ ਕੀਤਾ ਜਾਵੇਗਾ।

ਪਲੇਟਫਾਰਮ ਨੰਬਰ 6 ਅਤੇ 7 'ਤੇ ਉਸਾਰੀ ਦਾ ਕੰਮ ਚੱਲ ਰਿਹਾ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ਿਰੋਜ਼ਪੁਰ ਡਵੀਜ਼ਨ ਦੇ ਸੀਨੀਅਰ ਡੀ.ਸੀ.ਐਮ ਪਰਮਦੀਪ ਸਿੰਘ ਸੈਣੀ ਨੇ ਦੱਸਿਆ ਕਿ ਪਹਿਲਾਂ ਜਦੋਂ ਪਲੇਟਫਾਰਮ ਨੰਬਰ 1 'ਤੇ ਕੰਮ ਚੱਲ ਰਿਹਾ ਸੀ ਤਾਂ ਕਰੀਬ 3 ਤੋਂ 4 ਮਹੀਨੇ ਇਹ ਕੰਮ ਚੱਲਿਆ ਸੀ | ਇਸ ਦੌਰਾਨ ਪਲੇਟਫਾਰਮ ਨੰਬਰ ਇੱਕ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਗਿਆ। ਰੇਲਵੇ ਸਟੇਸ਼ਨ 'ਤੇ ਉਸਾਰੀ ਦਾ ਕੰਮ ਆਪਣੇ ਸਿਖਰ 'ਤੇ ਹੈ। ਇਸ ਕਾਰਨ ਅਧਿਕਾਰੀਆਂ ਨੇ ਹੁਣ ਪਲੇਟਫਾਰਮ ਨੰਬਰ 6 ਅਤੇ 7 'ਤੇ ਕੰਮ ਕਰਨ ਦਾ ਫੈਸਲਾ ਕੀਤਾ ਹੈ।

ਇਨ੍ਹਾਂ ਟਰੇਨਾਂ ਨੂੰ ਕੀਤਾ ਗਿਆ ਰੱਦ ਕਰ 

ਉਸਾਰੀ ਕਾਰਜਾਂ ਬਾਰੇ ਰੇਲਵੇ ਨੇ ਦੱਸਿਆ ਕਿ ਰੇਲ ਗੱਡੀ ਨੰਬਰ 04997/98 ਲੁਧਿਆਣਾ-ਫ਼ਿਰੋਜ਼ਪੁਰ, 14614/13 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14629/30 ਚੰਡੀਗੜ੍ਹ-ਫ਼ਿਰੋਜ਼ਪੁਰ, 04743/44 ਹਿਸਾਰ-ਲੁਧਿਆਣਾ, 04509/10 ਜਾਖਲ-ਲੁਧਿਆਣਾ/04547, 04745 ਚੁਰੂ-ਲੁਧਿਆਣਾ ਅਤੇ 04746 ਲੁਧਿਆਣਾ-ਹਿਸਾਰ ਨੂੰ 47 ਦਿਨਾਂ ਲਈ ਰੱਦ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਮੁਤਾਬਕ ਲੋੜ ਪੈਣ 'ਤੇ ਹੋਰ ਟਰੇਨਾਂ ਨੂੰ ਵੀ ਰੱਦ ਕੀਤਾ ਜਾ ਸਕਦਾ ਹੈ।

 

'trains canceled in Ludhiana','14 trains canceled','platforms will remain closed for 47 days','hindi news','train News'

Please Comment Here

Similar Post You May Like

  •  Train Cancelled :

    Train Cancelled : लुधियाना में आज से 14 ट्रेनें रद्द, जानें वजह

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY