• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

MEXICO 'ਚ ਦਰਦਨਾਕ ਸੜਕ ਹਾਦਸਾ, 20 ਤੋਂ ਜ਼ਿਆਦਾ ਲੋਕਾਂ ਦੀ ਮੌ.ਤ, ਖਾਈ 'ਚ ਡਿੱਗੀ ਬੱਸ

  मेक्सिको में भीषण सड़क हादसे में 20 लोगों की मौ'त,
10/27/2024 11:50:14 AM Kushi Rajput     Mexico, road accident in Mexico, twenty people died , bus fell into a ditch after colliding with a truck, today news, Mexico news     MEXICO 'ਚ ਦਰਦਨਾਕ ਸੜਕ ਹਾਦਸਾ, 20 ਤੋਂ  ਜ਼ਿਆਦਾ ਲੋਕਾਂ ਦੀ ਮੌ.ਤ, ਖਾਈ 'ਚ ਡਿੱਗੀ ਬੱਸ    मेक्सिको में भीषण सड़क हादसे में 20 लोगों की मौ'त,

ਮੈਕਸੀਕੋ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 20 ਲੋਕਾਂ ਦੀ ਮੌਤ ਹੋ ਗਈ। ਹਾਦਸਾ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਸਵਾਰੀਆਂ ਨੂੰ ਲੈ ਕੇ ਜਾ ਰਹੀ ਬੱਸ ਇੱਕ ਟਰੈਕਟਰ-ਟਰੇਲਰ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਇਸ ਟੱਕਰ ਤੋਂ ਬਾਅਦ ਬੱਸ ਅਤੇ ਟਰੈਕਟਰ ਦੋਵੇਂ ਵਾਹਨ ਖੱਡ ਵਿੱਚ ਜਾ ਡਿੱਗੇ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਰਹੀ ਹੈ। ਹੁਣ ਤੱਕ 20 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਕਈ ਜ਼ਖਮੀ ਹੋ ਗਏ।

ਅਟਾਰਨੀ ਜਨਰਲ ਦਫਤਰ ਦੇ ਅਨੁਸਾਰ, ਹਾਦਸਾਗ੍ਰਸਤ ਬੱਸ ਅਮਰੀਕਾ-ਮੈਕਸੀਕੋ ਸਰਹੱਦ 'ਤੇ ਚਿਹੁਆਹੁਆ ਰਾਜ ਦੇ ਸ਼ਹਿਰ ਸਿਉਦਾਦ ਜੁਆਰੇਜ਼ ਵੱਲ ਜਾ ਰਹੀ ਸੀ। ਅਟਾਰਨੀ ਜਨਰਲ ਦੇ ਦਫ਼ਤਰ ਨੇ ਇਹ ਵੀ ਦੱਸਿਆ ਕਿ ਪੀੜਤਾਂ ਵਿੱਚ ਪ੍ਰਵਾਸੀ ਸ਼ਾਮਲ ਨਹੀਂ ਸਨ।

 ਪੁਲਸ ਟਰੈਕਟਰ-ਟਰਾਲੀ ਦੇ ਡਰਾਈਵਰ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਬਚਾਅ ਦਲ ਅਤੇ ਫੌਜ ਦੇ ਜਵਾਨਾਂ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਚਲਾਇਆ।

ਜ਼ਖ਼ਮੀਆਂ ਨੂੰ ਖੱਡ 'ਚੋਂ ਕੱਢ ਕੇ ਸੜਕ 'ਤੇ ਲਿਜਾਇਆ ਗਿਆ ਪਰ ਉਦੋਂ ਤੱਕ ਲੋਕਾਂ ਦੀ ਮੌਤ ਹੋ ਚੁੱਕੀ ਸੀ। ਜ਼ਖ਼ਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਹੁਣ ਖ਼ਤਰੇ ਤੋਂ ਬਾਹਰ ਹੈ। ਬੱਸ ਅਮਰੀਕਾ-ਮੈਕਸੀਕੋ ਸਰਹੱਦ 'ਤੇ ਚਿਹੁਆਹੁਆ ਸੂਬੇ ਦੇ ਸ਼ਹਿਰ ਸਿਉਦਾਦ ਜੁਆਰੇਜ਼ ਜਾ ਰਹੀ ਸੀ। ਹਾਦਸੇ ਵਿੱਚ ਮਰਨ ਵਾਲੇ ਲੋਕ ਮੈਕਸੀਕੋ ਦੇ ਰਹਿਣ ਵਾਲੇ ਸਨ।


 

 

'Mexico','road accident in Mexico','twenty people died','bus fell into a ditch after colliding with a truck','today news','Mexico news'

Please Comment Here

Similar Post You May Like

  • परिवार के छह सदस्यों की मौत से टूटी बलबीर कौर

    परिवार के छह सदस्यों की मौत से टूटी बलबीर कौर कहा-काश मैं भी उस दिन अंदर हुंदी...

  • टीचर ने युवक को कार से मारी टक्कर, बोनट पर लटका 1 घंटे तक घुमाया,

    टीचर ने युवक को कार से मारी टक्कर, बोनट पर लटका 1 घंटे तक घुमाया, मारने की नीयत से किया हमला

  • बटाला में अपने ही ट्रैक्टर के नीचे आने से युवक की मौत

    बटाला में अपने ही ट्रैक्टर के नीचे आने से युवक की मौत छिंज मेले में दिखा रहा था स्टंट

  • जालंधर में घर के अंदर लगी भीषण आग,

    जालंधर में घर के अंदर लगी भीषण आग, दो लोगों की मौत, दो झुलसे

  • कराची के शॉपिंग मॉल में लगी भीषण आग,

    कराची के शॉपिंग मॉल में लगी भीषण आग, 11 लोगों की हुई दर्दनाक मौत

  • पंजाब के स्कूलों में मिड-डे मील को लेकर सख्त आदेश जारी,

    पंजाब के स्कूलों में मिड-डे मील को लेकर सख्त आदेश जारी, अब स्कूलों में होगी सख्ती

  • चंडीगढ़ में खाना बनाते समय फटा सिलिंडर,

    चंडीगढ़ में खाना बनाते समय फटा सिलिंडर, घर में लगी आग युवक झुलसा

  •  चार दिन के मासूम और पत्नी को घर से निकाला,

    चार दिन के मासूम और पत्नी को घर से निकाला, ठंड से बच्चे की मौत, पत्नी का आरोप - साली से शादी करना चाहता है पति

  •  Bathinda Fire News:

    Bathinda Fire News: बठिंडा रेलवे स्टेशन पर तेल टैंकर में लगी आग, मचा हड़कंप, देखें VIDEO

  •   मेक्सिको में भीषण सड़क हादसे में 20 लोगों की मौ'त,

    मेक्सिको में भीषण सड़क हादसे में 20 लोगों की मौ'त, ट्रक से टकराने के बाद खाई में गिरी बस

Recent Post

  • ਪਹਿਲਗਾਮ ਅੱਤਵਾਦੀ ਹਮਲੇ 'ਚ NIA ਨੇ ਕੀਤੀ ਵੱਡੀ ਕਾਰਵਾਈ, ਤਿੰਨ ਅੱਤਵਾਦੀਆਂ ਦੀ ਹੋਈ ਪਛਾਣ...

  • ਗੁਰਦੁਆਰਾ ਸਾਹਿਬ ਤੋਂ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਨਹਿਰ 'ਚ ਕਾਰ ਡਿੱਗਣ ਨਾਲ 2 ਦੀ ਮੌਤ...

  • ਈਰਾਨ ਅਤੇ ਇਜ਼ਰਾਈਲ ਵਿਚਕਾਰ ਚੱਲ ਰਹੀ ਜੰਗ 'ਚ ਅਮਰੀਕਾ ਦੀ ਐਂਟਰੀ, ਈਰਾਨ ਦੇ ਤਿੰਨ ਪ੍ਰਮਾਣੂ ਠਿਕਾਣਿਆ 'ਤੇ ਹਮਲਾ ...

  • ਜਲੰਧਰ 'ਚ IAS, AAP ਨੇਤਾ ਅਤੇ ਗੰਨਮੈਨ ਖਿਲਾਫ ਮਾਮਲਾ ਦਰਜ, ਜ਼ਮੀਨੀ ਵਿਵਾਦ ਤੋਂ ਬਾਅਦ ਵਿਅਕਤੀ 'ਤੇ ਚਲਾਈ ਗੋਲੀ ...

  • ਜਲੰਧਰ ਦੇ Shree Ram Neuro Centre Hospital 'ਚ ਹੰਗਾਮਾ, ਡਾਕਟਰ ਤੇ ਬਾਊਂਸਰਾਂ 'ਤੇ ਲੱਗੇ ਇਹ ਦੋਸ਼...

  • ਜਲੰਧਰ 'ਚ ਦੋ ਬੱਚਿਆਂ ਦੇ ਪਿਓ ਨੇ ਚੁੱਕਿਆ ਖੌਫਨਾਕ ਕਦਮ, LIVE ਆ ਕੇ ਨਿਗਲਿਆ ਜ਼ਹਿਰੀਲਾ ਪਦਾਰਥ...

  • DGCA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼, ਏਅਰ ਇੰਡੀਆ ਦੇ ਤਿੰਨ ਅਧਿਕਾਰੀਆਂ ਨੂੰ ਅਹੁਦਿਆਂ ਤੋਂ ਹਟਾਇਆ ਜਾਵੇ...

  • ਜਲੰਧਰ ਦੇ ਪਾਸ਼ ਇਲਾਕੇ 'ਚ IAS ਦੇ ਗੰਨਮੈਨ ਨੇ ਚਲਾਈ ਗੋਲੀ, ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਤਕਰਾਰ...

  • ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਵਾਪਰਿਆ ਹਾਦਸਾ, ਦਰਜਨਾਂ ਵਾਹਨਾਂ 'ਤੇ ਡਿੱਗੀ ਕਰੇਨ...

  • ਜਲੰਧਰ ਪੁਲਿਸ ਨੇ ਛਾਉਣੀ ਰੇਲਵੇ ਸਟੇਸ਼ਨ 'ਤੇ ਚੈਕਿੰਗ ਮੁਹਿੰਮ ਚਲਾਈ, ਪੁਰਾਣੇ ਸਾਮਾਨ , ਪਾਰਕਿੰਗ ਸਮੇਤ ਸ਼ੱਕੀ ਲੋਕਾਂ ਦੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY