• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

20 ਸਾਲਾ ਪੰਜਾਬੀ ਮੁੰਡੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, 7 ਮਹੀਨੇ ਪਹਿਲਾਂ ਗਿਆ ਸੀ ਅਰਮਾਨੀਆ

20 साल के पंजाबी लड़के की आर्मेनिया में मौत,
7/4/2024 10:50:59 AM Kushi Rajput     Punjabi boy died in Armenia, heart attack, Punjabi boy, Armenia news     20 ਸਾਲਾ ਪੰਜਾਬੀ ਮੁੰਡੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ,  7 ਮਹੀਨੇ ਪਹਿਲਾਂ ਗਿਆ ਸੀ ਅਰਮਾਨੀਆ  20 साल के पंजाबी लड़के की आर्मेनिया में मौत,

ਅਰਮਾਨੀਆ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਨੌਜਵਾਨ ਦੀ ਪਛਾਣ 20 ਸਾਲਾ ਗੁਰਬਾਜ਼ ਸਿੰਘ ਵਜੋਂ ਹੋਈ ਹੈ। ਆਪਣੇ ਨੌਜਵਾਨ ਪੁੱਤਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ 'ਚ ਮਾਤਮ ਛਾ ਗਿਆ ਹੈ |

ਪ੍ਰਾਪਤ ਜਾਣਕਾਰੀ ਅਨੁਸਾਰ ਗੁਰਬਾਜ਼ ਸਿੰਘ ਆਪਣੇ ਚੰਗੇ ਭਵਿੱਖ ਅਤੇ ਪਰਿਵਾਰ ਦੇ ਪਾਲਣ-ਪੋਸ਼ਣ ਲਈ 7 ਮਹੀਨੇ ਪਹਿਲਾਂ ਅਰਮਾਨੀਆ ਗਿਆ ਸੀ। ਪਰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।

ਰੋਜ਼ੀ-ਰੋਟੀ ਲਈ ਸਿੰਗਾਪੁਰ ਗਏ ਪੰਜਾਬੀ ਨੌਜਵਾਨ ਦੀ ਮੌਤ

ਬੀਤੇ ਕੱਲ੍ਹ ਤਰਨਤਾਰਨ ਦੇ 33 ਸਾਲਾ ਜਸਬੀਰ ਸਿੰਘ ਦੀ ਸਿੰਗਾਪੁਰ ਵਿੱਚ ਮੌਤ ਹੋ ਗਈ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 2 ਬੱਚੇ ਛੱਡ ਗਿਆ ਹੈ। ਜਸਬੀਰ ਸਿੰਘ ਦੇ ਪਰਿਵਾਰ ਨੇ ਦੱਸਿਆ ਕਿ ਉਹ ਰੋਜ਼ੀ-ਰੋਟੀ ਕਮਾਉਣ ਲਈ ਸਿੰਗਾਪੁਰ ਗਿਆ ਸੀ, ਜਿੱਥੇ ਕਥਿਤ ਤੌਰ 'ਤੇ ਇਕ ਵਿਅਕਤੀ ਨੇ ਉਸ ਨੂੰ 

ਨਹਿਰ ਵਿਚ ਧੱਕਾ ਦੇ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਦੱਸਿਆ ਕਿ ਸਿੰਗਾਪੁਰ ਪੁਲਸ ਨੇ ਧੱਕਾ ਦੇਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ।

'Punjabi boy died in Armenia','heart attack','Punjabi boy','Armenia news'

Please Comment Here

Similar Post You May Like

  • Canada में 28 साल के पंजाबी नौजवान की हार्ट अटैक से मौ+त

    Canada में 28 साल के पंजाबी नौजवान की हार्ट अटैक से मौ+त

  • फ्रांस में पंजाबी नौजवान की हार्ट अटैक से मौ+त,

    फ्रांस में पंजाबी नौजवान की हार्ट अटैक से मौ+त, होशियारपुर का रहने वाला था

  • 20 साल के पंजाबी लड़के की आर्मेनिया में मौत,

    20 साल के पंजाबी लड़के की आर्मेनिया में मौत, हार्ट अटैक से गई जान

Recent Post

  • ਜਲੰਧਰ ਦੇ ਇਸ ਇਲਾਕੇ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੇਖੋ CCTV...

  • ਹੁਣ 8 ਘੰਟੇ ਪਹਿਲਾਂ ਹੀ ਕੰਨਫ਼ਰਮ ਟਿਕਟ ਦਾ ਲੱਗੇਗਾ ਪਤਾ, ਇਸ ਦਿਨ ਤੋਂ ਹੋਵੇਗਾ ਲਾਗੂ ਇਹ ਨਿਯਮ ...

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

  • ਏਸ਼ੀਆ ਕੱਪ 2025 ਨੂੰ ਲੈ ਕੇ ਵੱਡੀ UPDATE, ਆਹਮੋ-ਸਾਹਮਣੇ ਹੋ ਸਕਦੈ ਭਾਰਤ-ਪਾਕਿਸਤਾਨ! ...

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

  • ਕ੍ਰਿਕਟ ਖੇਡਦਿਆਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹੋਈ ਮੌਤ, ਆਖਰੀ ਪਲਾਂ ਦੀ ਵੀਡੀਓ ਆਈ ਸਾਹਮਣੇ...

  • CM ਮਾਨ ਦਾ ACTION, MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY