• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕੈਨੇਡਾ 'ਚ 21 ਸਾਲਾ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ 'ਚ ਸੋਗ ਦੀ ਲਹਿਰ

 कनाडा में 21 साल के पंजाबी युवक की मौत,
7/6/2024 11:02:02 AM Kushi Rajput     Punjabi youth dies in Canada, Canada News, drowning in the swimming pool, Punjabi youth died    ਕੈਨੇਡਾ 'ਚ 21 ਸਾਲਾ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ 'ਚ ਸੋਗ ਦੀ ਲਹਿਰ    कनाडा में 21 साल के पंजाबी युवक की मौत,

ਕੈਨੇਡਾ 'ਚ  ਪੰਜਾਬੀ ਨੌਜਵਾਨ ਦੀ ਸਵੀਮਿੰਗ ਪੂਲ 'ਚ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਮਨ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਸਾਬਕਾ ਸਰਪੰਚ ਅੰਗਰੇਜ਼ ਸਿੰਘ ਬ੍ਰਹਮਪੁਰ ​​ਨੇ ਦੱਸਿਆ ਕਿ ਉਸ ਦਾ ਭਤੀਜਾ ਕਰੀਬ ਦੋ ਸਾਲ ਪਹਿਲਾਂ ਕੈਨੇਡਾ ਦੇ ਸਰੀ ਵਿਖੇ ਪੜ੍ਹਾਈ ਲਈ ਗਿਆ ਸੀ। ਜਿਸ ਦੀ ਕੱਲ੍ਹ ਡੁੱਬਣ ਕਾਰਨ ਮੌਤ ਹੋ ਗਈ। ਉਸ ਨੇ ਦੱਸਿਆ ਕਿ ਹਰਮਨ ਸਿੰਘ ਦੀ ਉਮਰ 21 ਸਾਲ ਸੀ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ , ਸੋਗ ਦੀ ਲਹਿਰ ਦੌੜ ਗਈ।

ਇਸ ਤੋਂ ਪਹਿਲਾਂ 2 ਪੰਜਾਬੀ ਨੌਜਵਾਨਾਂ ਦੀ ਹੋ ਚੁੱਕੀ ਹੈ ਮੌਤ 

ਇਸ ਤੋਂ ਪਹਿਲਾਂ ਕੈਨੇਡਾ ਵਿੱਚ ਪੰਜਾਬ ਦੇ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਇਹ ਹਾਦਸਾ ਕੈਨੇਡਾ ਦੇ ਸਰੀ 'ਚ ਵਾਪਰਿਆ। ਇਸ ਹਾਦਸੇ ਵਿੱਚ ਫ਼ਿਰੋਜ਼ਪੁਰ ਦੇ 19 ਸਾਲਾ ਸਚਿਨ ਸਚਦੇਵਾ ਅਤੇ ਮੋਗਾ ਦੇ 25 ਸਾਲਾ ਦੇ ਚਰਨਪ੍ਰੀਤ ਸਿੰਘ ਢਿੱਲੋਂ ਦੀ ਮੌਤ ਹੋ ਗਈ।

ਇੱਕ 4 ਤੇ ਦੂਜਾ 10 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ।

ਸਚਿਨ ਸਚਦੇਵਾ ਚਾਰ ਮਹੀਨੇ ਪਹਿਲਾਂ ਕੈਨੇਡਾ ਦੇ ਸਰੀ ਵਿਖੇ ਪੜ੍ਹਾਈ ਲਈ ਗਿਆ ਸੀ ਅਤੇ ਚਰਨਪ੍ਰੀਤ ਸਿੰਘ ਢਿੱਲੋਂ 10 ਮਹੀਨੇ ਪਹਿਲਾਂ ਪੜ੍ਹਾਈ ਲਈ ਗਿਆ ਸੀ।

'Punjabi youth dies in Canada','Canada News','drowning in the swimming pool','Punjabi youth died'

Please Comment Here

Similar Post You May Like

  • श्री मुक्तसर साहिब के युवक की कनाडा में मौत,

    श्री मुक्तसर साहिब के युवक की कनाडा में मौत, कई दिनों से था लापता

  •  कनाडा में 21 साल के पंजाबी युवक की मौत,

    कनाडा में 21 साल के पंजाबी युवक की मौत, परिवार का रो-रोकर बुरा हाल

  •  कनाडा में पंजाबी युवक की मौ+त,

    कनाडा में पंजाबी युवक की मौ+त, अमोनियम नाइट्रेट से भरा ट्रक लेकर जा रहा था

  • ऑस्ट्रेलिया और इटली में पंजाबी नौजवानों की मौ'त,

    ऑस्ट्रेलिया और इटली में पंजाबी नौजवानों की मौ'त, नहीं थम रहे ऐसे मामले

  •  कनाडा में पंजाबी युवक की मौ'त,

    कनाडा में पंजाबी युवक की मौ'त, 2 साल पहले पिता ने जमीन बेचकर भेजा था विदेश

Recent Post

  • ਲੁਧਿਆਣਾ 'ਚ ਚੋਕੋਬਾਰ ਆਈਸ ਕਰੀਮ 'ਚੋਂ ਨਿਕਲੀ ਮਰੀ ਹੋਈ ਕਿਰਲੀ , 7 ਸਾਲਾ ਬੱਚੇ ਦੀ ਵਿਗੜੀ ਸਿਹਤ ...

  • ਭਾਰਤੀ ਕ੍ਰਿਕਟਰ ਰਿੰਕੂ ਸਿੰਘ ਦੀ ਸਾਂਸਦ ਪ੍ਰਿਆ ਸਰੋਜ ਨਾਲ ਹੋਈ ਮੰਗਣੀ...

  • ਦੇਸ਼ ਦਿਨ-ਬ-ਦਿਨ ਵੱਧ ਰਹੇ ਕੋਰੋਨਾ ਦੇ ਮਾਮਲੇ, ਪਿਛਲੇ 24 ਘੰਟਿਆਂ 'ਚ ਇੰਨੇ ਲੋਕਾਂ ਦੀ ਹੋਈ ਮੌਤ...

  • ਜਲੰਧਰ 'ਚ ਭਿਆਨਕ ਸੜਕ ਹਾਦਸਾ,ਦੋ ਨਾਬਾਲਗ ਨੌਜਵਾਨਾਂ ਦੀ ਹੋਈ ਮੌਤ...

  • ਅੰਮ੍ਰਿਤਸਰ 'ਚ ਪੇਂਟ ਫੈਕਟਰੀ 'ਚ ਲੱਗੀ ਅੱਗ, ਦੋ ਦੀ ਮੌਤ ...

  • ਜਲੰਧਰ 'ਚ ਅਟਾਰੀ ਬਜ਼ਾਰ ਸਮੇਤ ਇਹ ਦੁਕਾਨਾਂ 6 ਦਿਨਾਂ ਲਈ ਰਹਿਣਗੀਆਂ ਬੰਦ ...

  • ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰਨ ਵਾਲਿਆਂ ਮਹਿਲਾਵਾਂ ਲਈ ਅਹਿਮ ਖਬਰ, ਟਰਾਂਸਪੋਰਟ ਮੰਤਰੀ ਨੇ ਕੀਤਾ ਇਹ ਐਲਾਨ ...

  • ਪੰਜਾਬ 'ਚ ਹੀਟ ​​ਵੇਵ ਦਾ ਅਲਰਟ ਜਾਰੀ, ਪਾਰਾ 42 ਡਿਗਰੀ ਤੋਂ ਪਾਰ ...

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY