• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸੋਢਲ ਮੇਲੇ ਦੌਰਾਨ ਭਿੜੀਆਂ ਦੋ ਧਿਰਾਂ, ਵੀਡੀਓ ਵਾਇਰਲ

9/30/2023 5:59:30 PM Gagan Walia     Jalandhar latest news, sodal fair, punjab news, khabristan network    ਸੋਢਲ ਮੇਲੇ ਦੌਰਾਨ ਭਿੜੀਆਂ ਦੋ ਧਿਰਾਂ, ਵੀਡੀਓ ਵਾਇਰਲ 

ਖਬਰਿਸਤਾਨ ਨੈੱਟਵਰਕ, ਜਲੰਧਰ: ਸੋਸ਼ਲ ਮੀਡਿਆ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦਰਅਸਲ, ਇਹ ਵੀਡੀਓ ਸੋਢਲ ਮੇਲੇ ਦੀ ਦਸੀ ਜਾ ਰਹੀ ਹੈ, ਜਿਥੇ ਦੇਰ ਰਾਤ ਦੋ ਧਿਰਾਂ ਵਿਚਾਲੇ ਝੜਪ ਹੋ ਗਈ। ਹਾਲਾਂਕਿ ਝੜਪ ਕਿਸ ਗੱਲ 'ਤੇ ਹੋਈ ਇਹ ਪਤਾ ਨਹੀਂ ਲੱਗ ਸਕਿਆ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਸੋਢਲ ਗੇਟ 'ਤੇ ਦੋ ਧਿਰਾਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਦੋਵੇਂ ਧਿਰਾਂ ਦੇ ਨੌਜਵਾਨ ਆਪਸ ਵਿੱਚ ਭਿੜ ਰਹੇ ਹਨ। 

ਪੁਲਸ ਕੋਲ ਨਹੀਂ ਆਈ ਸ਼ਿਕਾਇਤ

ਮਿਲੀ ਜਾਣਕਾਰੀ ਸਾਂਝਾ ਕਰਦਿਆਂ ਦਸੱਦੀਏ ਕਿ ਫਿਲਹਾਲ ਇਸ ਘਟਨਾ ਸਬੰਧੀ ਦੋਵੇਂ ਧਿਰਾਂ ਵੱਲੋਂ ਪੁਲਿਸ ਕੋਲ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਹੈ ਅਤੇ ਨਾ ਹੀ ਇਸ ਗੱਲ  ਪਤਾ ਲਗ ਸਕਿਆ ਕਿ ਦੋਵੇਂ  ਧਿਰਾਂ ਵਿੱਚ ਕਿਸ ਗੱਲ ਦਾ ਝਗੜਾ ਹੋਇਆ ਸੀ। ਪਰ ਹੁਣ ਇਸ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। 

'Jalandhar latest news','sodal fair','punjab news','khabristan network'

Please Comment Here

Similar Post You May Like

Recent Post

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

  • ਰੋਜ਼ਾਨਾ ਇਸਤੇਮਾਲ ਹੋਣ ਵਾਲੀਆਂ ਚੀਜ਼ਾ ਹੋਣਗੀਆਂ ਸਸਤੀਆਂ? ਆਮ ਲੋਕਾਂ ਨੂੰ ਮਿਲੇਗੀ ਰਾਹਤ...

  • ਬਿਕਰਮ ਮਜੀਠੀਆ ਮਾਮਲੇ 'ਚ ਵੱਡੇ ਖੁਲਾਸੇ, ਕੋਰਟ ਨੇ ਸੁਣਾਇਆ ਫੈਸਲਾ, ਸੁਖਬੀਰ ਬਾਦਲ ਰਿਹਾਅ...

  • ਤਕਨੀਕੀ ਖਰਾਬੀ ਤੋਂ ਬਾਅਦ 26 ਹਜ਼ਾਰ ਫੁੱਟ ਹੇਠਾਂ ਆਇਆ ਜਹਾਜ਼, 191 ਪੈਸੰਜਰਾਂ ਦੇ ਸੁੱਕੇ ਸਾਹ, VIDEO...

  • ਅਮਰਨਾਥ ਯਾਤਰਾ ਭਲਕੇ ਤੋਂ ਸ਼ੁਰੂ, ਹਰ-ਹਰ ਮਹਾਦੇਵ ਦੇ ਜੈਕਾਰਿਆਂ ਨਾਲ ਸ਼ਰਧਾਲੂਆਂ ਦਾ ਪਹਿਲਾ ਜਥਾ ਰਵਾਨਾ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY