• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

CM ਮਾਨ ਦੀ ਸੁਨੀਲ ਜਾਖੜ ਨੂੰ ਦੋ ਟੁੱਕ, ਕਿਹੜੇ ਮੂੰਹ ਨਾਲ ਪੰਜਾਬੀਆਂ ਦਾ ਸਾਹਮਣਾ ਕਰੋਗੇ, ਪੰਜਾਬੀ ਤੁਹਾਨੂੰ ਕਦੇ ਮਾਫ ਨਹੀਂ ਕਰਨਗੇ

1/5/2024 12:36:16 PM Gurpreet Singh     punjab latest news, khabristan punjabi, cm mann, sunil jakhar    CM ਮਾਨ ਦੀ ਸੁਨੀਲ ਜਾਖੜ ਨੂੰ ਦੋ ਟੁੱਕ, ਕਿਹੜੇ ਮੂੰਹ ਨਾਲ ਪੰਜਾਬੀਆਂ ਦਾ ਸਾਹਮਣਾ ਕਰੋਗੇ, ਪੰਜਾਬੀ ਤੁਹਾਨੂੰ ਕਦੇ ਮਾਫ ਨਹੀਂ ਕਰਨਗੇ 

ਭਾਜਪਾ ਪੰਜਾਬ ਪ੍ਰਧਾਨ ਨੂੰ  ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵਾਰ ਫਿਰ ਆੜੇ ਹੱਥੀਂ ਲਿਆ ਹੈ। ਦੱਸ ਦੇਈਏ ਕਿ ਰੱਖਿਆ ਮੰਤਰਾਲੇ ਵੱਲੋਂ ਝਾਕੀ ਦੇ ਡਿਜ਼ਾਈਨ ਜਨਤਕ ਕਰਨ ਉਪਰੰਤ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਰੱਖਿਆ ਮੰਤਰਾਲੇ ਵੱਲੋਂ ਜਨਤਕ ਕੀਤੀ ਗਈ ਝਾਕੀ ਦੇ ਡਿਜ਼ਾਈਨ ਵਿੱਚ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਕੋਈ ਤਸਵੀਰ ਨਹੀਂ ਹੈ।

ਮਾਨ ਨੇ ਕੀਤਾ ਟਵੀਟ

ਸੁਨੀਲ ਜਾਖੜ ਜੀ ਹੁਣ ਕਿਹੜੇ ਮੂੰਹ ਨਾਲ ਪੰਜਾਬੀਆਂ ਦਾ ਸਾਹਮਣਾ ਕਰੋਗੇ ?? 26 ਜਨਵਰੀ ਝਾਕੀਆਂ ਦੇ ਮਾਮਲੇ ਚ ਤੁਸੀਂ ਭਾਜਪਾ ਦੇ ਕਹਿਣ ਤੇ ਪੰਜਾਬ ਦੇ ਪੱਖ ਚ ਖੜਣ ਦੀ ਬਜਾਇ ਅਰਵਿੰਦ ਕੇਜਰੀਵਾਲ ਅਤੇ ਮੇਰੇ ਉੱਤੇ ਝੂਠੇ ਅਤੇ ਬੇਤੁੱਕੇ ਇਲਜ਼ਾਮ ਲਾਏ..ਹੁਣ ਤਾਂ ਰੱਖਿਆ ਮੰਤਰਾਲੇ ਨੇ ਵੀ ਸਪੱਸ਼ਟ ਕਰ ਦਿੱਤਾ..ਪੰਜਾਬੀ ਤੁਹਾਨੂੰ ਕਦੇ ਮਾਫ ਨਹੀਂ ਕਰਨਗੇ pic.twitter.com/U0RqtMsr32

— Bhagwant Mann (@BhagwantMann) January 5, 2024

ਸੀ ਐਮ ਮਾਨ ਨੇ ਟਵੀਟ ਕਰਦਿਆਂ ਲਿਖਿਆ ਸੁਨੀਲ ਜਾਖੜ ਜੀ ਹੁਣ ਕਿਹੜੇ ਮੂੰਹ ਨਾਲ ਪੰਜਾਬੀਆਂ ਦਾ ਸਾਹਮਣਾ ਕਰੋਗੇ ?? 26 ਜਨਵਰੀ ਝਾਕੀਆਂ ਦੇ ਮਾਮਲੇ ਚ ਤੁਸੀਂ ਭਾਜਪਾ ਦੇ ਕਹਿਣ ਤੇ ਪੰਜਾਬ ਦੇ ਪੱਖ ਚ ਖੜਣ ਦੀ ਬਜਾਇ ਅਰਵਿੰਦ ਕੇਜਰੀਵਾਲ ਅਤੇ ਮੇਰੇ ਉੱਤੇ ਝੂਠੇ ਅਤੇ ਬੇਤੁੱਕੇ ਇਲਜ਼ਾਮ ਲਾਏ..ਹੁਣ ਤਾਂ ਰੱਖਿਆ ਮੰਤਰਾਲੇ ਨੇ ਵੀ ਸਪੱਸ਼ਟ ਕਰ ਦਿੱਤਾ..ਪੰਜਾਬੀ ਤੁਹਾਨੂੰ ਕਦੇ ਮਾਫ ਨਹੀਂ ਕਰਨਗੇ







 

'punjab latest news','khabristan punjabi','cm mann','sunil jakhar'

Please Comment Here

Similar Post You May Like

  • CM ਮਾਨ ਨੇ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਵਪਾਰੀਆਂ ਤੋਂ ਮੰਗੇ ਸੁਝਾਅ, ਵਟਸਐਪ ਨੰਬਰ ਤੇ E-mail ਕੀਤੀ ਜਾਰੀ

    CM ਮਾਨ ਨੇ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਵਪਾਰੀਆਂ ਤੋਂ ਮੰਗੇ ਸੁਝਾਅ, ਵਟਸਐਪ ਨੰਬਰ ਤੇ E-mail ਕੀਤੀ ਜਾਰੀ

  • बहस को लेकर सुनील जाखड़ ने CM भगवंत मान के सामने रखी नई शर्त

    बहस को लेकर सुनील जाखड़ ने CM भगवंत मान के सामने रखी नई शर्त , माफी भी मांगी

  • सुनील जाखड़ ने कांग्रेस और AAP पर किया हमला,

    सुनील जाखड़ ने कांग्रेस और AAP पर किया हमला, पंजाब शराब के मामले में नंबर वन

Recent Post

  • ਅਮਰੀਕਾ 'ਚ ਤੂਫਾਨ ਨੇ ਮਚਾਈ ਤਬਾਹੀ, 48 ਘੰਟਿਆਂ 'ਚ 27 ਲੋਕਾਂ ਦੀ ਮੌਤ, ਹਜ਼ਾਰਾਂ ਲੋਕ ਹੋਏ ਬੇਘਰ...

  • ਹੁਣ 3 ਲੱਖ ਰੁਪਏ 'ਚ ਮਿਲੇਗਾ Iphone!, ਲੋਕਾਂ ਲਈ ਖਰੀਦਣਾ ਹੋ ਜਾਵੇਗਾ ਮਹਿੰਗਾ...

  • ਕੀ ਅੱਜ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ...

  • ATP ਸੁਖਦੇਵ ਵਸ਼ਿਸ਼ਟ ਦੀ ਕੋਰਟ 'ਚ ਪੇਸ਼ੀ, ਫਿਰ ਮਿਲਿਆ 2 ਦਿਨ ਦਾ ਰਿਮਾਂਡ...

  • ਪਾਕਿਸਤਾਨ ਦੀ ਜਾਸੂਸੀ ਕਰਨ ਦੇ ਦੋਸ਼ ‘ਚ ਹਰਿਆਣਾ ਦੀ Youtuber ਸਮੇਤ 6 ਗ੍ਰਿਫ਼ਤਾਰ, ISI ਨੂੰ ਭੇਜਦੇ ਸਨ ਖੂਫ਼ੀਆ ਜਾਣਕਾ...

  • ਕੇਦਾਰਨਾਥ 'ਚ ਹੈਲੀਕਾਪਟਰ ਕ੍ਰੈਸ਼, ਦੋ ਟੋਟਿਆਂ 'ਚ ਵੰਡਿਆ...

  • ਪਾਕਿ PM ਸ਼ਾਹਬਾਜ਼ ਸ਼ਰੀਫ ਦਾ ਬਿਆਨ,ਕਿਹਾ-ਭਾਰਤ ਨੇ ਸਾਡੇ ਏਅਰਬੇਸ ਕੀਤੇ ਤਬਾਹ, ਦੇਖੋ ਵੀਡੀਓ...

  • ਮੁੰਬਈ ਏਅਰਪੋਰਟ ਤੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੁੰਬਈ ਪੁਲਸ ਨੂੰ ਮਿਲੀ E-MAIL ...

  • ਬਟਾਲਾ 'ਚ ਗ੍ਰਨੇਡ ਹਮਲੇ ਨੂੰ ਲੈ ਕੈ ਵੱਡਾ ਖੁਲਾਸਾ , SSP ਨੇ ਦਿੱਤੀ ਜਾਣਕਾਰੀ , ਦੇਖੋ VIDEO...

  • LPU ਦੇ ਸਟੂਡੈਂਟ ਦੇ ਕਤਲ ਦੀ ਗੁੱਥੀ ਸੁਲਝੀ, ਹਿਮਾਚਲ ਤੋਂ 6 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY