• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕੇਂਦਰੀ ਜੇਲ੍ਹ ਦਾ ਵਾਰਡਨ ਰੇਲ ਗੱਡੀਆਂ ਤੇ ਚੈਕਿੰਗ ਦੇ ਬਹਾਨੇ ਕਰਦਾ ਸੀ ਚੋਰੀ, ਪੁਲਿਸ ਨੇ ਕੀਤਾ ਕਾਬੂ

8/18/2022 11:50:00 AM Raman     punjab police, crime news, ludhiana railway station, ludhiana police    ਕੇਂਦਰੀ ਜੇਲ੍ਹ ਦਾ ਵਾਰਡਨ ਰੇਲ ਗੱਡੀਆਂ ਤੇ ਚੈਕਿੰਗ ਦੇ ਬਹਾਨੇ ਕਰਦਾ ਸੀ ਚੋਰੀ, ਪੁਲਿਸ ਨੇ ਕੀਤਾ ਕਾਬੂ  

ਖ਼ਬਰਿਸਤਾਨ ਨੈੱਟਵਰਕ -   ਲੁਧਿਆਣਾ 'ਚ ਹਰ ਰੋਜ਼ ਕੋਈ ਨਾ ਕੋਈ ਪੁਲਿਸ ਮੁਲਾਜ਼ਮ ਖਾਕੀ ਰੰਗ ਨੂੰ ਦਾਗਦਾਰ ਕਰ ਰਿਹਾ ਹੈ।  ਅਜਿਹਾ ਹੀ ਇਕ ਮਾਮਲਾ ਲੁਧਿਆਣਾ ਦੀ ਕੇਂਦਰੀ ਜੇਲ੍ਹ 'ਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਦਾ ਦੇਖਣ ਨੂੰ ਮਿਲਿਆ ਹੈ।  ਜੋ ਗੱਡੀਆਂ 'ਚ ਚੈਕਿੰਗ ਦੇ ਬਹਾਨੇ ਲੁੱਟ-ਖੋਹ ਕਰਦਾ ਸੀ। ਜ਼ਿਕਰਯੋਗ ਹੈ ਕਿ ਜੇਲ੍ਹ ਵਾਰਡਨ ਦੀਪਕ ਕੁਮਾਰ. ਦਾਦਰ ਐਕਸਪ੍ਰੈੱਸ ਦੇ  ਏ.ਸੀ ਕੋਚ ਤੋਂ ਚਾਰਜਰ ਤੇ ਲੱਗਿਆ ਫੋਨ ਚੋਰੀ ਕਰਕੇ ਲੈ ਗਿਆ। ਜਿਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ। ਜਿਸ ਦੇ ਆਧਾਰ 'ਤੇ ਪੁਲਿਸ  ਨੇ ਕਾਰਵਾਈ ਕਰਦੇ ਹੋਏ ਦੀਪਕ ਨੂੰ ਗ੍ਰਿਫਤਾਰ ਕਰ ਲਿਆ।

 

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜੀਆਰਪੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੀਪਕ ਕੁਮਾਰ ਗਿੱਦੜਵਾਹਾ ਦਾ ਰਹਿਣ ਵਾਲਾ ਹੈ ਅਤੇ ਕੇਂਦਰੀ ਜੇਲ੍ਹ ਵਿੱਚ ਬਤੌਰ ਜੇਲ੍ਹ ਵਾਰਡਨ ਤਾਇਨਾਤ ਹੈ ਅਤੇ ਉਹ ਵਾਹਨਾਂ ਦੀ ਚੈਕਿੰਗ ਦੇ ਬਹਾਨੇ  ਲੁੱਟਾਂ-ਖੋਹਾਂ ਕਰਦਾ ਸੀ। ਜਿਸ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। 

'punjab police','crime news','ludhiana railway station','ludhiana police'

Please Comment Here

Similar Post You May Like

  • पंजाब पुलिस के चर्चित  पुलिस गुरमीत Pinky Cat का निधन,

    पंजाब पुलिस के चर्चित पुलिस गुरमीत Pinky Cat का निधन, डेंगू ने ली जान

  • पंजाब पुलिस की बड़ी कार्रवाई, BKI के 4 गैंग्स्टर्स अरेस्ट,

    पंजाब पुलिस की बड़ी कार्रवाई, BKI के 4 गैंग्स्टर्स अरेस्ट, विदेशी हथियारों समेत कारतूस बरामद

  • Drugs मामले में कोर्ट में पेश नहीं हुए पुलिस अधिकारी,

    Drugs मामले में कोर्ट में पेश नहीं हुए पुलिस अधिकारी, पंजाब सरकार ने लिया सख्त एक्शन का फैसला

  • PM मोदी की सुरक्षा चूक मामले में पंजाब पुलिस ने बड़ा एक्शन,

    PM मोदी की सुरक्षा चूक मामले में पंजाब पुलिस ने बड़ा एक्शन, इस अधिकारी को किया सस्पेंड

  • पंजाब पुलिस ने आतंकवादी परमजीत ढाडी को अमृतसर एयरपोर्ट से पकड़ा

    पंजाब पुलिस ने आतंकवादी परमजीत ढाडी को अमृतसर एयरपोर्ट से पकड़ा

  • अमेरिका गॉट टैलेंट में आ चुके 7 फुट लंबे व्यक्ति को पंजाब पुलिस ने किया अरेस्ट,

    अमेरिका गॉट टैलेंट में आ चुके 7 फुट लंबे व्यक्ति को पंजाब पुलिस ने किया अरेस्ट, करता था ड्रग्स की तस्करी

Recent Post

  • ਨੀਰਵ ਮੋਦੀ ਦਾ ਭਰਾ ਨਿਹਾਲ ਮੋਦੀ ਅਮਰੀਕਾ 'ਚ ਗ੍ਰਿਫ਼ਤਾਰ, 13,600 ਕਰੋੜ ਦੇ ਘੁਟਾਲੇ ਦੇ ਸਬੂਤ ਨਸ਼ਟ ਕਰਨ ਦੇ ਦੋਸ਼ ...

  • ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਦੇ ਭਰਾ ਦਾ MURDER, ਇਸ ਗੈਂਗ ਨੇ ਲਈ ਜ਼ਿੰਮੇਵਾਰੀ...

  • ਜਲੰਧਰ 'ਚ AAP ਵਰਕਰ ਨੇ ਆਪਣੀ ਹੀ ਪਾਰਟੀ ਦੇ ਕੌਂਸਲਰ ਪਤੀ ਨੂੰ ਕੱਢੀਆਂ ਗਾਲ੍ਹਾਂ, AUDIO VIRAL!...

  • ਜਲੰਧਰ 'ਚ SHO ਲਾਈਨ ਹਾਜ਼ਰ, ਧਾਰਮਕ ਵਿਵਾਦ 'ਚ ਕਾਰਵਾਈ ਨਾ ਕਰਨ 'ਤੇ Action ...

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

  • ITALY 'ਚ ਵੱਡਾ ਧਮਾਕਾ! ਅਸਮਾਨ 'ਚ ਦਿਸਿਆ ਅੱਗ ਦਾ ਗੋਲਾ, ਦੇਖੋ VIDEO...

  • ਵਿਅਕਤੀ ਨੇ ਲੱਖਾਂ ਦੇ ਕਰਜ਼ੇ ਨੂੰ ਲੈ ਕੇ ਰਿਸ਼ਤੇਦਾਰ ਦੇ ਘਰ ਲਗਾਈ ਅੱਗ, ਘਟਨਾ CCTV 'ਚ ਕੈਦ ...

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY