• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ 'ਚ ਸੰਘਣੀ ਧੁੰਦ ਦਾ YELLOW ALERT, ਇਸ ਜ਼ਿਲ੍ਹੇ ਦਾ ਤਾਪਮਾਨ ਪੁੱਜਾ 0.9 ਡਿਗਰੀ

पंजाब के इन जिलों में कोहरे को लेकर यैलो अलर्ट जारी,
12/19/2024 5:18:32 PM Raj     punjab, punjab dIstrict, fog, yellow alert, weather, fog in punjab district    ਪੰਜਾਬ 'ਚ ਸੰਘਣੀ ਧੁੰਦ ਦਾ YELLOW ALERT, ਇਸ ਜ਼ਿਲ੍ਹੇ ਦਾ ਤਾਪਮਾਨ ਪੁੱਜਾ 0.9 ਡਿਗਰੀ  पंजाब के इन जिलों में कोहरे को लेकर यैलो अलर्ट जारी,

ਮੌਸਮ ਵਿਭਾਗ ਨੇ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ-ਚੰਡੀਗੜ੍ਹ 'ਚ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਤਾਪਮਾਨ ਲਗਾਤਾਰ ਹੇਠਾਂ ਡਿੱਗ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ 'ਚ ਸੀਤ ਲਹਿਰ ਦਾ ਪ੍ਰਭਾਵ 24 ਦਸੰਬਰ ਤੱਕ ਜਾਰੀ ਰਹੇਗਾ। 

ਫ਼ਿਰੋਜ਼ਪੁਰ 'ਚ ਵੀ ਤਾਪਮਾਨ 0.9 ਡਿਗਰੀ 

 ਫ਼ਿਰੋਜ਼ਪੁਰ ਵਿੱਚ ਤਾਪਮਾਨ 1 ਡਿਗਰੀ ਤੋਂ ਘੱਟ ਯਾਨੀ 0.9 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ 11 ਜ਼ਿਲ੍ਹੇ ਅਜਿਹੇ ਹਨ ਜਿੱਥੇ ਘੱਟੋ-ਘੱਟ ਤਾਪਮਾਨ 5 ਡਿਗਰੀ ਤੋਂ ਘੱਟ ਪਾਇਆ ਗਿਆ ਹੈ।

ਸੀਤ ਲਹਿਰ ਨੂੰ ਲੈ ਕੇ ਅਲਰਟ

ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਸਮੇਤ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਰੂਪਨਗਰ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 5 ਡਿਗਰੀ ਤੋਂ ਹੇਠਾਂ ਜਾਂ ਨੇੜੇ ਪਹੁੰਚ ਸਕਦਾ ਹੈ ਜਦੋਂ ਕਿ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਮੌਸਮ ਸਾਫ਼ ਅਤੇ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ।

ਸੰਘਣੀ ਧੁੰਦ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਮੁਤਾਬਕ ਠੰਡੀਆਂ ਹਵਾਵਾਂ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਵਧ ਰਹੀਆਂ ਹਨ, ਜਿਸ ਕਾਰਣ ਪੰਜਾਬ ਅਤੇ ਚੰਡੀਗੜ੍ਹ 'ਚ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸ ਕਾਰਣ ਧੁੰਦ ਦਾ ਅਸਰ ਹੁਣ ਪੰਜਾਬ ਅਤੇ ਮੈਦਾਨੀ ਇਲਾਕਿਆਂ 'ਚ ਦੇਖਣ ਨੂੰ ਮਿਲ ਸਕਦਾ ਹੈ।

 ਪੰਜਾਬ ਵਿੱਚ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ ਅਤੇ ਫਰੀਦਕੋਟ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕਈ ਖੇਤਰਾਂ ਵਿੱਚ ਵਿਜ਼ੀਬਿਲਟੀ 50 ਤੋਂ 100 ਮੀਟਰ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਚੰਡੀਗੜ੍ਹ-ਪੰਜਾਬ ਦੇ ਸ਼ਹਿਰਾਂ ਦਾ ਮੌਸਮ

ਚੰਡੀਗੜ੍ਹ- ਸਵੇਰੇ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਤਾਪਮਾਨ 6 ਤੋਂ 23 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਅੰਮ੍ਰਿਤਸਰ- ਸਵੇਰੇ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਤਾਪਮਾਨ 4 ਤੋਂ 20 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਜਲੰਧਰ— ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 3 ਤੋਂ 20 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਲੁਧਿਆਣਾ- ਸਵੇਰੇ ਹਲਕੀ ਧੁੰਦ ਪੈਣ ਦੇ ਆਸਾਰ ਹਨ। ਤਾਪਮਾਨ 5 ਤੋਂ 21 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਪਟਿਆਲਾ— ਸਵੇਰ ਸਮੇਂ ਹਲਕੀ ਧੁੰਦ ਪੈਣ ਦੇ ਆਸਾਰ ਹਨ। ਤਾਪਮਾਨ 5 ਤੋਂ 23 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਮੋਹਾਲੀ— ਸਵੇਰੇ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਤਾਪਮਾਨ 8 ਤੋਂ 23 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।


 

'punjab','punjab dIstrict','fog','yellow alert','weather','fog in punjab district'

Please Comment Here

Similar Post You May Like

  • आज से पंजाब की अनाज मंडियां रहेगी बंद

    आज से पंजाब की अनाज मंडियां रहेगी बंद , जानें वजह

  • पंजाब के लोगों के लिए खुशखबरी...

    पंजाब के लोगों के लिए खुशखबरी... बठिंडा से दिल्ली के लिए फ्लाइट आज से शुरु

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY